View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈਟਵਰਕ: ਅਦਾਲਤ ਨੇ ਜਲੰਧਰ ਕੇਂਦਰੀ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਰਾਮਾ ਮੰਡੀ ਪੁਲਿਸ ਸਟੇਸ਼ਨ ਵਿੱਚ ਦਰਜ ਜਬਰਨ ਵਸੂਲੀ ਦੇ ਮਾਮਲੇ ਵਿੱਚ ਵਿਧਾਇਕ ਰਮਨ ਅਰੋੜਾ ਨੂੰ ਅੱਜ ਤਿੰਨ ਦਿਨਾਂ ਦੀ ਰਿਮਾਂਡ ਪੂਰੀ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਰਮਨ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਰਮਨ ਅਰੋੜਾ ਵੱਲੋਂ ਉਨ੍ਹਾਂ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਢਾ ਅਦਾਲਤ ਵਿੱਚ ਪੇਸ਼ ਹੋਏ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੨੬ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ