View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਕਤਲ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 11 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਪਿੰਡ ਜੈਮਲਵਾਲਾ ਦੇ ਮਨਪ੍ਰੀਤ ਸਿੰਘ ਉਰਫ਼ ਬਬਲੂ, ਜੋਬਨਪ੍ਰੀਤ ਸਿੰਘ, ਜਸਵੰਤ ਸਿੰਘ ਅਤੇ ਪਿੰਡ ਪੱਤੋ ਹੀਰਾ ਸਿੰਘ ਦੇ ਜਸਕਰਨ ਸਿੰਘ ਉਰਫ਼ ਜੱਸੂ ਸ਼ਰਮਾ ਸਮੇਤ 6-7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਬਾਘਾ ਪੁਰਾਣਾ ਪੁਲਿਸ ਨੇ ਇਹ ਮਾਮਲਾ ਪੱਤੋ ਹੀਰਾ ਸਿੰਘ ਦੇ ਨਿਵਾਸੀ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੋਗਾ ਦੇ SSP ਅਜੈ ਗਾਂਧੀ ਨੇ ਦੱਸਿਆ ਕਿ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਨੂੰ ਕੋਟਕਪੂਰਾ ਰੋਡ ‘ਤੇ ਇੱਕ ਪੈਟਰੋਲ ਪੰਪ ਦੇ ਸਾਹਮਣੇ ਉਸ ਸਮੇਂ ਗੋਲੀ ਮਾਰੀ ਗਈ, ਜਦੋਂ ਉਹ ਆਪਣੀ ਗੱਡੀ ਤੋਂ ਉਤਰ ਰਹੇ ਸਨ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਅਤੇ ਕਈ ਲੋਕਾਂ ਤੋਂ ਪੁੱਛਗਿੱਛ ਵੀ ਜਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਹੈਪੀ ਸਰਪੰਚ ਦੇ ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਅਗਲੇਰੀ ਜਾਂਚ ਥਾਣਾ ਬਾਘਾ ਪੁਰਾਣਾ ਦੇ ਮੁੱਖੀ ਇੰਸਪੈਕਟਰ ਜਤਿੰਦਰ ਸਿੰਘ ਕਰ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ