View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰ ਮੋਗਾ ਦੇ ਬਾਘਾਪੁਰਾਣਾ ਵਿੱਚ ਸਵੇਰੇ ਕਰੀਬ 10:30 ਵਜੇ ਹਮਲਾਵਰਾਂ ਨੇ ਜਿਮ ਮਾਲਕ ਅਤੇ ਪੱਤੋ ਪਿੰਡ ਦੇ ਸਰਪੰਚ ਹਰਪਿੰਦਰ ਸਿੰਘ ਉਰਫ਼ ਹੈਪੀ ਦੀ ਹੱਤਿਆ ਕਰ ਦਿੱਤੀ।

ਫਾਰਚੂਨਰ ‘ਚ ਆਏ ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਸਵੇਰੇ ਉਹ ਆਪਣੀ ਥਾਰ ਗੱਡੀ ਵਿੱਚ ਜਿਮ ਪਹੁੰਚੇ ਸਨ। ਜਿਵੇਂ ਹੀ ਉਹ ਗੱਡੀ ਤੋਂ ਹੇਠਾਂ ਉਤਰੇ, ਉਸੇ ਵੇਲੇ ਫਾਰਚੂਨਰ ਗੱਡੀ ਵਿੱਚ ਸਵਾਰ 4-5 ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਹਮਲੇ ਵਿੱਚ ਹਰਪਿੰਦਰ ਸਿੰਘ ਹੈਪੀ ਨੂੰ ਕਰੀਬ 6-7 ਗੋਲੀਆਂ ਲੱਗੀਆਂ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਪਹਿਲਾਂ ਵੀ ਮਿਲ ਚੁੱਕੀਆਂ ਸਨ ਧਮਕੀਆਂ

ਜਾਣਕਾਰੀ ਮਿਲੀ ਹੈ ਕਿ ਸਰਪੰਚ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਸਨ। ਇਸੇ ਕਾਰਨ ਉਨ੍ਹਾਂ ਨੇ ਇੱਕ ਬੁਲੇਟ ਪਰੂਫ਼ ਕਾਰ ਵੀ ਖਰੀਦੀ ਸੀ। ਪਰ ਜਿਵੇਂ ਹੀ ਉਹ ਅੱਜ ਆਪਣੀ ਦੂਜੀ ਗੱਡੀ (ਥਾਰ) ਰਾਹੀਂ ਜਿਮ ਪਹੁੰਚੇ, ਤਾਂ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਲਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪੰਜਾਬੀ ਯੂਟਿਊਬਰ ਨੈਂਸੀ ਗਰੇਵਾਲ ਦੇ ਕਤਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗੋਰਾਇਆ ਨੈਸ਼ਨਲ ਹਾਈਵੇਅ ’ਤੇ ਚਚਰਾੜੀ ਓਵਰਬ੍ਰਿਜ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ

|

|

|

ਖ਼ਬਰਿਸਤਾਨ ਨੈੱਟਵਰਕ: ਅਸਾਮ ਦੇ ਕਾਰਬੀ ਆਂਗਲੋਂਗ ਇਲਾਕੇ ਵਿੱਚ ਸਿਖਲਾਈ ਦੌਰਾਨ

|

|

|

ਸ਼ੁੱਕਰਵਾਰ, ੨੩ ਫੱਗਣ (ਸੰਮਤ ੫੫੭ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ