View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਜ਼ੀਰਕਪੁਰ ਵਿਆਹ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਜ਼ੀਰਕਪੁਰ-ਪੰਚਕੂਲਾ ਰੋਡ ‘ਤੇ ਔਰਾ ਗਾਰਡਨ ਪੈਲੇਸ ਵਿੱਚ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਲਈ ਡੇਰਾਬੱਸੀ, ਪੰਚਕੂਲਾ, ਮੋਹਾਲੀ, ਚੰਡੀਗੜ੍ਹ ਅਤੇ ਰਾਜਪੁਰਾ ਤੋਂ ਕੁੱਲ 11 ਫਾਇਰ ਬ੍ਰਿਗੇਡ ਗੱਡੀਆਂ ਮੰਗਵਾਈਆਂ ਗਈਆਂ। ਇਸ ਦੌਰਾਨ ਸਰਵਿਸ ਲੇਨ ‘ਤੇ ਲਗਭਗ ਪੌਣੇ ਘੰਟੇ ਤੱਕ ਆਵਾਜਾਈ ਬੰਦ ਰਹੀ।

ਅੱਗ ਇੰਨੀਂ ਭਿਆਨਕ ਸੀ ਕਿ ਕੁਝ ਮਿੰਟਾਂ ਵਿੱਚ ਹੀ ਪੈਲੇਸ ਦੀ ਸਜਾਵਟ ਅਤੇ ਹੋਰ ਸਮਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦੀਆਂ ਲਪਟਾਂ ਕਾਫੀ ਫੁੱਟ ਉੱਚੀਆਂ ਦੂਰੋਂ ਦਿਖਾਈ ਦੇ ਰਹੀਆਂ ਸਨ। ਜਿਸ ਕਾਰਨ ਵਿਆਹ ਮੌਕੇ ਹਫੜਾ-ਦਫ਼ੜੀ ਮੱਚ ਗਈ। ਹਾਲਾਂਕਿ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਿਸੇ ਦੇ ਜ਼ਖਮੀ ਹੋਣ ਦੀ ਵੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ।

ਏਐਸਪੀ ਗਜ਼ਲਪ੍ਰੀਤ ਕੌਰ ਨੇ ਕਿਹਾ ਕਿ ਮਾਲਕਾਂ ਵੱਲੋਂ ਅੱਗ ਬੁਝਾਉਣ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਸੀ। ਜੋ ਕਿ ਗੈਰ-ਕਾਨੂੰਨੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਵੱਡੇ ਫੰਕਸ਼ਨ ‘ਚ ਹਰ ਤਰ੍ਹਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ ਹੈ। ਕਿਹਾ ਜਾ ਰਿਹਾ ਹੈ ਕਿ ਅੱਗ ਸਿਲੰਡਰ ਜਾ ਪਟਾਕਿਆਂ ਕਰਕੇ ਲੱਗੀ ਹੋਵੇਗੀ। ਜ਼ਿੰਮੇਵਾਰਾਂ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਵਿਭਾਗ ਨੇ ਸ਼ਹਿਰ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ (AAP) ਦੇ ਮੰਤਰੀ ‘ਤੇ ਦੋਸ਼

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ:ਫਗਵਾੜਾ ਵਿੱਚ ਡੀਐੱਸਪੀ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ:ਕੈਨੇਡਾ ਦੇ ਓਂਟਾਰੀਓ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਨਿਸ਼ਾਨਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਚੁਨਮੁਨ ਮਾਲ ਦੇ ਨੇੜੇ ਸਵੇਰੇ-ਸਵੇਰ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਸਵੇਰੇ-ਸਵੇਰੇ ਮਾਮੂਲੀ ਗੱਲ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਵੱਖ-ਵੱਖ ਰੈਂਕਾਂ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ