No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇੱਕ ਕੇਂਦਰੀ ਏਜੰਸੀ ਨੇ ਇੱਕ ਆਈਟੀ (IT) ਮੁਲਾਜ਼ਮ ਦੇ ਘਰ ਛਾਪਾ ਮਾਰਿਆ। ਏਜੰਸੀ ਨੂੰ ਦੇਖ ਕੇ ਘਰ ਦੇ ਅੰਦਰੋਂ ਕਿਸੇ ਨੇ ਨੋਟਾਂ ਨਾਲ ਭਰਿਆ ਬੈਗ 9ਵੀਂ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ। ਹੇਠਾਂ ਇੱਕ ਡਰਾਈਵਰ ਗੱਡੀ ਲੈ ਕੇ ਤਿਆਰ ਖੜ੍ਹਾ ਸੀ, ਜਿਸ ਨੇ ਬੈਗ ਚੁੱਕ ਕੇ ਭੱਜਣ ਦੀ ਕੋਸ਼ਿਸ਼ ਕੀਤੀ।

ਪਰ ਜਾਂਚ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਡਰਾਈਵਰ ਨੂੰ ਪਿੱਛਾ ਕਰਕੇ ਫੜ ਲਿਆ। ਜਦੋਂ ਬੈਗ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ 21 ਲੱਖ ਰੁਪਏ ਨਕਦ ਮਿਲੇ। ਬੈਗ ਇੰਨੀ ਉਚਾਈ ਤੋਂ ਸੁੱਟਿਆ ਗਿਆ ਸੀ ਕਿ ਉਹ ਹੇਠਾਂ ਡਿੱਗਦੇ ਹੀ ਫਟ ਗਿਆ ਅਤੇ 500-500 ਦੇ ਨੋਟਾਂ ਦੀਆਂ ਗੁੱਡੀਆਂ ਜ਼ਮੀਨ ‘ਤੇ ਖਿੱਲਰ ਗਈਆਂ। ਜਿਨ੍ਹਾਂ ਦੀ ਕੀਮਤ ਇੱਕੀ ਲੱਖ ਦੱਸੀ ਜਾ ਰਹੀ ਹੈ ।

ਇਸ ਘਟਨਾ ਤੋਂ ਬਾਅਦ ਸੁਸਾਇਟੀ ਵਿੱਚ ਲੋਕਾਂ ਦੀ ਭੀੜ ਜਮ੍ਹਾ ਹੋ ਗਈ। ਮੌਕੇ ‘ਤੇ ਖਰੜ ਪੁਲਿਸ ਦੀਆਂ ਟੀਮਾਂ ਵੀ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਏਜੰਸੀ ਦੇ ਅਧਿਕਾਰੀਆਂ ਨੇ ਇਸ ਬਾਰੇ ਕੋਈ ਖੁੱਲ੍ਹ ਕੇ ਜਾਣਕਾਰੀ ਨਹੀਂ ਦਿੱਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਤੇ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਟਾਂਡਾ ਅਧੀਨ ਪੈਂਦੇ ਪਿੰਡ ਖਰਲ ਖੁਰਦ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਦੋ ਪ੍ਰਮੁੱਖ ਸ਼ਹਿਰਾਂ, ਜਲੰਧਰ ਅਤੇ ਅੰਮ੍ਰਿਤਸਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸ਼ਹਿਰ ਸਰੀ ਵਿੱਚ ਪੰਜਾਬੀ ਨੌਜਵਾਨ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਦੇਰ ਰਾਤ ਪ੍ਰਸ਼ਾਸਨਿਕ ਪੱਧਰ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਅਤੇ ਅੰਮ੍ਰਿਤਸਰ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ

|

|

|

ਬੁੱਧਵਾਰ, ੨੩ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ