View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਮੁਹਾਲੀ ਪੁਲਿਸ ਦੇ ਹੱਥ ਉਸ ਸਮੇਂ ਸਫਲਤਾ ਲੱਗੀ, ਜਦੋਂ ਅਸਲੇ ਦੀ ਸਪਲਾਈ ਨੈੱਟਵਰਕ ਨੂੰ ਤੋੜਦਿਆਂ ਵੱਡੀ ਕਾਰਵਾਈ ਕੀਤੀ। ਇਸ ਦੌਰਾਨ 4 ਮੁਲਜ਼ਮਾਂ ਨੂੰ 4 ਮਹਿੰਗੇ ਮੁੱਲ ਦੀਆਂ ਪਿਸਤੌਲਾਂ ਤੇ 4 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਮੁਲਜ਼ਮਾਂ ਦੀ ਪਛਾਣ

ਜਾਣਕਾਰੀ ਦਿੰਦਿਆ ਐੱਸ. ਐੱਸ. ਪੀ. ਮੁਹਾਲੀ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਨੇ ਦਾਨਵੀਰ (26) ਵਾਸੀ ਯੂ. ਪੀ., ਬੰਟੀ (26) ਵਾਸੀ ਯੂ. ਪੀ. ਨੂੰ ਐਕਸ. ਯੂ. ਵੀ. ਗੱਡੀ ’ਤੇ ਸਵਾਰ ਹੋ ਕੇ ਕ੍ਰਿਸ਼ਨ ਉਰਫ ਹੈਪੀ ਗੁੱਜਰ (22) ਨੂੰ ਹਥਿਆਰ ਸਪਲਾਈ ਕਰਨ ਜਾਂਦੇ ਹੋਏ ਕਾਬੂ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚੌਥੇ ਮੁਲਜ਼ਮ ਸਿਕੰਦਰ ਸ਼ੇਖ (26) ਵਾਸੀ ਮਹਾਰਾਸ਼ਟਰ ਹਾਲ ਵਾਸੀ ਪਿੰਡ ਮੁੱਲਾਂਪੁਰ ਗਰੀਬਦਾਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਸਕਾਰਪੀਓ ਤੇ ਕੈਸ਼ ਵੀ ਬਰਾਮਦ

ਪੁਲਸ ਨੇ ਇਕ ਸਕਾਰਪੀਓ ਗੱਡੀ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇਕ ਲੱਖ 99 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਪੁਲਸ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਵਿਰੁੱਧ ਅਸਲਾ ਐਕਟ ਦੀ ਧਾਰਾ 25-54-59 ਤਹਿਤ ਸਦਰ ਖਰੜ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਮੁਲਜ਼ਮ ਪੁਲਿਸ ਰਿਮਾਂਡ ’ਤੇ ਹਨ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਸ਼ੁੱਕਰਵਾਰ, ੨੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ