No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਬਨੂੜ ਨੇੜੇ ਪਿੰਡ ਖੇੜੀ ਚ ਇੱਕ ਗੋਂਦਾਮ ਚ ਲੱਗੀ ਹੈ। ਅੱਗ ਨੇ ਉੱਥੇ ਖੜ੍ਹੇ ਇੱਕ ਵਾਹਨ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜੋ ਕਿ ਬੁਰੀ ਤਰ੍ਹਾਂ ਸੜ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਗੋਦਾਮ ਵਿੱਚ ਰੱਖਿਆ ਰਾਸ਼ਨ, ਕਰਿਆਨੇ ਦਾ ਸਾਮਾਨ ਅਤੇ ਹੋਰ ਜ਼ਰੂਰੀ ਚੀਜ਼ਾਂ ਸੜ ਕੇ ਸੁਆਹ ਹੋ ਗਈਆਂ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਸਥਾਨਕ ਲੋਕਾਂ ਅਨੁਸਾਰ ਅੱਗ ਦੀਆਂ ਲਪਟਾਂ ਇੰਨੀਆਂ ਉੱਚੀਆਂ ਸਨ ਕਿ ਆਸ-ਪਾਸ ਦੇ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ। ਇਸ ਘਟਨਾ ਦੀ ਖ਼ਬਰ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।ਫਿਲਹਾਲ ਅੱਗ ਲੱਗਣ ਦੇ ਅਸਲੀ ਕਾਰਣ ਸ਼ਰਰਤ ਸਰਕਟ ਦੱਸਿਆ ਜਾ ਰਿਹਾ ਹੈ।

ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਪ੍ਰਸ਼ਾਸਨ ਵੱਲੋਂ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਕੀਤੀ ਜਾਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ