View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਲੰਧਰ , ਅੰਮ੍ਰਿਤਸਰ ,ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ਦੇ 10 ਸਕੂਲਾਂ ਨੂੰ ਬੰਬ ਨਾਲ਼ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਕੂਲ ਪਹੁੰਚ ਰਹੇ ਬੱਚਿਆਂ ਨੂੰ ਗੇਟ ਤੋਂ ਹੀ ਵਾਪਸ ਭੇਜ ਦਿੱਤਾ ਗਿਆ । ਜਾਣਕਾਰੀ ਮਿਲਣ ‘ਤੇ ਸਕੂਲ ਪ੍ਰਬੰਧਨ ਨੂੰ ਅਲਰਟ ਕਰ ਦਿੱਤਾ ਗਿਆ ਤੇ ਇਹਤਿਆਤ ਵਜੋਂ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ।

ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ, ਅਤੇ ਸਕੂਲ ਕੈਂਪਸਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਮਾਪਿਆਂ ਨੂੰ ਟੈਕਸਟ ਮੈਸੇਜ ਰਾਹੀਂ ਸੂਚਿਤ ਕੀਤਾ ਗਿਆ ਸੀ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ। ਫੇਜ਼ 10 ਵਿੱਚ ਮਾਨਵ ਮੰਗਲ ਸਮਾਰਟ ਸਕੂਲ, ਪੈਰਾਗਨ ਅਤੇ ਡੀਏਵੀ ਸਮੇਤ 10 ਸਕੂਲ ‘ਚ ਛੁੱਟੀ ਕਰ ਦਿੱਤੀ ਗਈ ਹੈ। ਸਵੇਰੇ ਸਕੂਲ ਖੁੱਲ੍ਹਣ ਤੋਂ ਥੋੜ੍ਹੀ ਦੇਰ ਬਾਅਦ ਕਈ ਸਕੂਲਾਂ ਨੂੰ ਈਮੇਲ ਮਿਲੀ । ਧਮਕੀ ਮਿਲਣ ‘ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੱਜ 28 ਮਾਰਚ, ਸ਼ਨੀਵਾਰ ਨੂੰ ਦੁਨੀਆ ਦੇ ਕਈ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪ੍ਰਸਿੱਧ ਪੁਲਿਸ DAV ਪਬਲਿਕ ਸਕੂਲ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਦੇ ਮੌਤ ਤੋਂ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮੱਧ ਪੂਰਬ ਵਿੱਚ ਚੱਲ ਰਹੀ ਜੰਗ ਅਤੇ ਗਲੋਬਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਪਿਮਸ ਹਸਪਤਾਲ ਨੇੜੇ ਸਥਿਤ ‘ਕ੍ਰਿਸਟਲ ਸਪਾ ਸੈਂਟਰ’

|

|

|

ਖ਼ਬਰਿਸਤਾਨ ਨੈੱਟਵਰਕ: ਨੇਪਾਲ ਦੀ ਰਾਜਨੀਤੀ ਵਿੱਚ ਅੱਜ ਸਵੇਰੇ ਉਸ ਵੇਲੇ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਸ਼ਨੀਵਾਰ ਸਵੇਰ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੀੜ-ਭੜੱਕੇ ਵਾਲੇ ਇਲਾਕੇ ਗਾਂਧੀ ਕੈਂਪ ਵਿੱਚ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ