View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ SSP ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਤਾਬੜਤੋੜ ਫਾਇਰਿੰਗ ਕਰ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਨੌਜਵਾਨ ‘ਤੇ ਕਰੀਬ 11 ਗੋਲੀਆਂ ਚਲਾਈਆਂ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਹਾਲਾਂਕਿ ਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰੀਤ ਉੱਤਰਾਖੰਡ ਦੇ ਰੁੜਕੀ ਦਾ ਰਹਿਣ ਵਾਲਾ ਸੀ। ਇਹ ਆਪਣੀ ਪਤਨੀ ਨਾਲ ਕਿਸੇ ਕੰਮ ਲਈ SSP ਦਫ਼ਤਰ ਦੇ ਗੇਟ ਦੇ ਬਾਹਰੋਂ ਜਾ ਰਿਹਾ ਸੀ, ਇਸ ਦੌਰਾਨ ਹਮਲਾਵਰਾਂ ਵੱਲੋਂ ਉਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਗੁਰਪ੍ਰੀਤ ਨੂੰ ਤਿੰਨ ਗੋਲੀਆਂ ਲੱਗੀਆਂ।ਪੁਲਿਸ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ SSP ਦਫ਼ਤਰ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਹਨ।

ਪੁਲਿਸ ਨੇ ਪੁਰਾਣੀ ਰੰਜ਼ਿਸ਼ ਦਾ ਜਤਾਇਆ ਸ਼ੱਕ

ਘਟਨਾ ਤੋਂ ਬਾਅਦ ਦਫ਼ਤਰ ‘ਚ ਕੁਝ ਸਮੇਂ ਲਈ ਆਮ ਲੋਕਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਗਈ ਹੈ। ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਕੀਤੀ ਗਈ ਹੈ। ਘਟਨਾ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਨੂੰ ਲੈ ਕੇ ਜਾਂਚ ਜਾਰੀ ਹੈ ਮੋਹਾਲੀ ਦੇ SSP ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਇਹ ਮਾਮਲਾ ਆਪਸੀ ਜਾਂ ਪੁਰਾਣੀ ਰੰਜਿਸ਼ ਦਾ ਜਾਪਦਾ ਹੈ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਆਲੇ-ਦੁਆਲੇ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ

|

|

|

ਪੰਜਾਬ ‘ਚ ਅੱਜ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ

|

|

|

ਖ਼ਬਰਿਸਤਾਨ ਨੈੱਟਵਰਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ-ਅਮਰੀਕਾ ਅਤੇ ਹੋਰ ਦੇਸ਼ਾਂ ਨਾਲ ਕੀਤੇ ਗਏ ਟੈਕਸ-ਫ੍ਰੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਲੱਕੀ ਓਬਰਾਏ ਕਤਲ ਕੇਸ ਵਿੱਚ ਪੁਲਿਸ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਪੰਜਾਬੀ ਗਾਇਕ ਅਮਨ ਸਹੋਤਾ ‘ਤੇ ਬੀਤੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਅਭਿਸ਼ੇਕ ਜੋਸ਼

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ