View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਉਣ ਵਲੇ ਦੋ ਦਿਨਾਂ ਤੱਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ ਸੂਬੇ ‘ਚ ਅਗਲੇ 48 ਘੰਟਿਆਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸੁਸਤ ਪਿਆ ਹੋਇਆ ਹੈ। ਅੱਜ ਰਾਜ ‘ਚ ਬਾਰਸ਼ ਨੂੰ ਲੈ ਕੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਅਗਲੇ ਕੁਝ ਦਿਨਾਂ ਤੱਕ ਮੌਸਮ ਆਮ ਵਾਂਗ ਹੀ ਰਹੇਗਾ। 

ਭਾਰੀ ਮੀਂਹ ਦਾ ਯੈੱਲੋ Alert

ਮੌਸਮ ਵਿਭਾਗ ਅਨੁਸਾਰ 21 ਜੁਲਾਈ ਤੋਂ ਮੌਸਮ ਬਦਲ ਸਕਦਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 21 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਇਨ੍ਹਾਂ ਜ਼ਿਲ੍ਹਿਆਂ ਨੂੰ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਸੂਬੇ ‘ਚ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਹੈ। ਬਠਿੰਡਾ ਹਵਾਈ ਅੱਡੇ ‘ਤੇ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਤਾਪਮਾਨ 32.2 ਡਿਗਰੀ ਸੀ, ਜੋ ਕਿ ਆਮ ਨਾਲੋਂ 2.5 ਡਿਗਰੀ ਘੱਟ ਸੀ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ ਅਤੇ ਪਟਿਆਲਾ ਵਿੱਚ 32.7 ਡਿਗਰੀ ਦਰਜ ਕੀਤਾ ਗਿਆ। 

ਮਾਨਸੂਨ ਪਿਆ ਸੁਸਤ 

ਜੇਕਰ ਸੂਬੇ ‘ਚ ਬਾਰਸ਼ ਦੀ ਗੱਲ ਕਰੀਏ ਤਾਂ ਜੂਨ ਮਹੀਨੇ ਦੇ ਮੁਕਾਬਲੇ ਜੁਲਾਈ ਮਹੀਨੇ ਦੇ ਘੱਟ ਮੀਂਹ ਪਿਆ ਹੈ। 8 ਜੁਲਾਈ ਤੋਂ ਬਾਅਦ ਸੂਬੇ ‘ਚ ਮਾਨਸੂਨ ਸੁਸਤ ਪੈ ਗਿਆ ਹੈ। ਭਾਖੜਾ, ਪੋਂਗ ਅਤੇ ਥੀਨ ਡੈਮ ਵਿੱਚ ਪਾਣੀ ਦੀ ਮਾਤਰਾ ਪਿਛਲੇ ਸਾਲ ਨਾਲੋਂ ਬਹੁਤ ਘੱਟ ਹੈ। ਤਿੰਨੋਂ ਡੈਮ ਅਜੇ ਵੀ ਆਪਣੀ ਵੱਧ ਤੋਂ ਵੱਧ ਸਮਰੱਥਾ ਤੋਂ ਬਹੁਤ ਘੱਟ ਹਨ। ਦੱਸ ਦੇਈਏ ਕਿ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪਿਆ ਹੈ ,ਜਦਕਿ ਕੁਝ ਇਲਾਕਿਆਂ ‘ਚ ਨਾ-ਮਾਤਰ ਮੀਂਹ ਪਿਆ ਹੈ। 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ