No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਹਵਸ ਵਿਚ ਅੰਨੀ ਹੋਈ 3 ਬੱਚਿਆਂ ਦੀ ਮਾਂ ਨੇ ਆਪਣੇ ਆਸ਼ਕ ਨਾਲ ਮਿਲ ਕੇ ਆਪਣੇ ਹੀ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਸਨਸਨੀਖੇਜ਼ ਮਾਮਲਾ  ਬਿਹਾਰ ਦੇ ਰੋਹਤਾਸ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਪਤਨੀ ਨੇ ਆਪਣੇ ਪ੍ਰੇਮੀ ਅਤੇ ਉਸ ਦੇ ਦੋਸਤ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਸਬੰਧੀ ਐਸ ਪੀ ਰੋਸ਼ਨ ਕੁਮਾਰ ਨੇ ਪ੍ਰੈਸ ਕਾਨਫਰੰਸ ਰਾਹੀਂ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਜਾਣੋ ਪੂਰਾ ਮਾਮਲਾ

ਮੀਡੀਆ ਰਿਪੋਰਟ ਮੁਤਾਬਕ ਇਹ ਘਟਨਾ ਡੇਹਰੀ ਨਗਰ ਥਾਣਾ ਖੇਤਰ ਦੇ ਈਦਗਾਹ ਮੁਹੱਲੇ ਦੀ ਦੱਸੀ ਜਾ ਰਹੀ ਹੈ, ਜਿੱਥੇ ਰੇਸ਼ਮਾ ਖਾਤੂਨ ਨਾਂ ਦੀ ਔਰਤ ਨੇ ਆਪਣੇ ਪ੍ਰੇਮੀ ਮੁਹੰਮਦ ਇਸ਼ਤੇਖਾਰ ਹਸਨ ਅਤੇ ਉਸਦੇ ਦੋਸਤ ਮੁਹੰਮਦ ਜਮਸ਼ੇਦ ਨਾਲ ਮਿਲ ਕੇ ਆਪਣੇ ਪਤੀ ਮੁਹੰਮਦ ਅਸ਼ਰਫ ਦਾ ਕਤਲ ਕਰ ਦਿੱਤਾ।

8 ਸਾਲਾਂ ਤੋਂ ਨਾਜਾਇਜ਼ ਸੰਬੰਧ

 ਪੁਲਿਸ ਦੇ ਅਨੁਸਾਰ ਰੇਸ਼ਮਾ ਖਾਤੂਨ ਅਤੇ ਇਸ਼ਤੇਖਾਰ ਹਸਨ ਦਾ ਅੱਠ ਸਾਲਾਂ ਤੋਂ ਪ੍ਰੇਮ ਸਬੰਧ ਚੱਲ ਰਿਹਾ ਸੀ, ਜਦੋਂ ਪਤੀ ਅਸ਼ਰਫ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਆਪਣੇ ਪਰਿਵਾਰ ਨੂੰ ਇਹ ਗੱਲ ਦੱਸੀ। ਇਸ ਤੋਂ ਨਾਰਾਜ਼ ਹੋ ਕੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਇਸ ਕਤਲ ਦੀ ਸਾਜ਼ਿਸ਼ ਰਚੀ ਤੇ ਖੂਨੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ।

ਪੁਲਸ ਨੇ ਕੀਤਾ ਗ੍ਰਿਫਤਾਰ

 ਘਟਨਾ ਵਾਲੀ ਰਾਤ ਰੇਸ਼ਮਾ ਖਾਤੂਨ ਨੇ ਸਾਜ਼ਿਸ਼ ਤਹਿਤ ਆਪਣੇ ਪ੍ਰੇਮੀ ਅਤੇ ਉਸਦੇ ਦੋਸਤ ਨੂੰ ਘਰ ਬੁਲਾਇਆ ਅਤੇ ਫਿਰ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਘਟਨਾ ਦੌਰਾਨ ਜਦੋਂ ਦੂਜੇ ਕਮਰੇ ਵਿੱਚ ਸੁੱਤੇ ਬੱਚਿਆਂ ਨੂੰ ਪਤਾ ਲੱਗਾ ਕਿਉਂਕਿ ਉਨ੍ਹਾਂ ਨੂੰ ਪਿਤਾ ਦੇ ਚੀਕਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ ਅਤੇ ਗੁਆਂਢੀਆਂ ਨੂੰ ਬੁਲਾਇਆ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਪਤਨੀ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸ਼ਹਿਰ ਸਰੀ ਵਿੱਚ ਪੰਜਾਬੀ ਨੌਜਵਾਨ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਦੇਰ ਰਾਤ ਪ੍ਰਸ਼ਾਸਨਿਕ ਪੱਧਰ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਅਤੇ ਅੰਮ੍ਰਿਤਸਰ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ

|

|

|

ਬੁੱਧਵਾਰ, ੨੩ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਵੈਸਟ ਹਲਕੇ ‘ਚ ਉਸ ਵੇਲੇ ਹੰਗਾਮਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਈ ਹੀਰਾ ਗੇਟ ‘ਚ ਸਥਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ਸਰਕਾਰ ਨੇ ਪ੍ਰਵਾਸੀ ਲੋਕਾਂ ਨੂੰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਕਾਂਗਰਸ ਪਾਰਟੀ ਵੱਲੋਂ ਭਾਜਪਾ ਖਿਲਾਫ ਕਮਰਸ਼ੀਅਲ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ