View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਅਮਰੀਕਾ ਦੇ ਕੈਲੀਫੋਰਨੀਆ ਰਾਜ ਦੇ ਸਟਾਕਟਨ ਸ਼ਹਿਰ ਵਿੱਚ ਇੱਕ ਬੱਚੇ ਦੇ ਜਨਮਦਿਨ ਸਮਾਗਮ ਦੌਰਾਨ ਤਾਬੜਤੋੜ ਗੋਲੀਆਂ ਚੱਲੀਆਂ । ਲੂਸੀਲ ਐਵੇਨਿਊ ’ਤੇ ਸਥਿਤ ਇੱਕ ਬੈਂਕੁਇਟ ਹਾਲ ਵਿੱਚ ਸ਼ਨੀਵਾਰ ਰਾਤ ਨੂੰ ਹੋਈ ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਗੰਭੀਰ ਜ਼ਖਮੀ ਹੋਏ। ਲੋਕਾਂ ਨੇ ਦੱਸਿਆ ਕਿ ਪਹਿਲਾਂ ਤਾਂ ਉਨ੍ਹਾਂ ਨੂੰ ਲੱਗਿਆ ਕਿ ਪਾਰਟੀ ‘ਚ ਪਟਾਕੇ ਚੱਲ ਰਹੇ ਹਨ। ਪਰ ਕੁਝ ਹੀ ਪਲਾਨ ‘ਚ ਮੌਕੇ ‘ਤੇ ਹਫੜਾ ਡਫੜੀ ਮੱਚ ਗਈ ।

ਪੁਲਿਸ ਮੁਤਾਬਕ ਕੁੱਲ 14 ਲੋਕਾਂ ਨੂੰ ਗੋਲੀਆਂ ਲੱਗੀਆਂ, ਜਿਨ੍ਹਾਂ ਵਿੱਚੋਂ ਚਾਰ ਦੀ ਹਸਪਤਾਲ ਵਿੱਚ ਮੌਤ ਹੋ ਗਈ। ਬਾਕੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਹਮਲਾਵਰ ਕੌਣ ਸੀ ਜਾਂ ਇਸ ਖੂਨੀ ਹਮਲੇ ਦੇ ਪਿੱਛੇ ਮਕਸਦ ਕੀ ਸੀ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।

ਅਧਿਕਾਰੀਆਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਵਾਰਦਾਤ ਦੀ ਇਸਦੀ ਪੁਸ਼ਟੀ ਕੀਤੀ। ਸ਼ੱਕੀ ਅਜੇ ਵੀ ਫਰਾਰ ਹੈ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਸੰਕੇਤਾਂ ਤੋਂ ਪਤਾ ਲੱਗਦਾ ਹੈ ਕਿ ਹਮਲਾ “ਟਾਰਗੇਟ ਸੈੱਟ” ਕਰਕੇ ਕੀਤਾ ਗਿਆ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ