No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਕੂੜਾ ਸੁੱਟਣ ਪਹੁੰਚੀ ਸੀ। ਸਵਾਤੀ ਮਾਲੀਵਾਲ ਨੇ ਆਟੋ ‘ਚ ਕੂੜਾ ਭਰ ਕੇ ਕੇਜਰੀਵਾਲ ਦੇ ਘਰ ‘ਤੇ ਸੁੱਟਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ।

ਪੁਲਿਸ ਨੇ ਦਿੱਤੀ ਚੇਤਾਵਨੀ, ਫਿਰ ਵੀ ਸੁੱਟਿਆ ਕੂੜਾ 

ਸਵਾਤੀ ਮਾਲੀਵਾਲ ਆਪਣੇ ਸਮਰਥਕਾਂ ਨਾਲ ਕੇਜਰੀਵਾਲ ਦੇ ਘਰ ਪਹੁੰਚੀ ਸੀ। ਇਸ ਦੌਰਾਨ ਉਸ ਨੇ ਆਟੋ ਨੂੰ ਕੂੜੇ ਨਾਲ ਭਰ ਦਿੱਤਾ ਸੀ। ਪੁਲਸ ਨੇ ਉਨ੍ਹਾਂ ਨੂੰ ਕੂੜਾ ਨਾ ਸੁੱਟਣ ਦੀ ਚਿਤਾਵਨੀ ਵੀ ਦਿੱਤੀ ਸੀ। ਪੁਲਿਸ ਦੀ ਚੇਤਾਵਨੀ ਨੂੰ ਨਜ਼ਰਅੰਦਾਜ਼ ਕਰਦਿਆਂ ਉਸਨੇ ਇੱਕ ਬੇਲਚਾ ਚੁੱਕਿਆ ਅਤੇ ਕੂੜਾ ਸੁੱਟਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸਨੂੰ ਕਾਬੂ ਕਰ ਲਿਆ।

ਦਿੱਲੀ ‘ਚ 5 ਫਰਵਰੀ ਨੂੰ ਹੋਵੇਗੀ ਵੋਟਿੰਗ

ਦੱਸ ਦੇਈਏ ਕਿ ਦਿੱਲੀ ਦੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਣੀ ਹੈ। ਚੋਣ ਨਤੀਜੇ 3 ਦਿਨ ਬਾਅਦ ਭਾਵ 8 ਫਰਵਰੀ ਨੂੰ ਸਾਹਮਣੇ ਆਉਣਗੇ। 70 ਵਿਧਾਨ ਸਭਾ ਸੀਟਾਂ ਲਈ ਕੁੱਲ 699 ਉਮੀਦਵਾਰ ਮੈਦਾਨ ਵਿੱਚ ਹਨ। ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ