View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਮੁਕੇਰੀਆਂ ਦੇ 42 ਸਾਲਾ ਨੌਜਵਾਨ ਰਾਜਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਅਮਰੀਕਾ ਤੋਂ ਪਿੰਡ ਪਹੁੰਚੀ। ਮੁਸ਼ਾਹਪੁਰ ਪਿੰਡ ਦੇ ਨੌਜਵਾਨ ਰਾਜਿੰਦਰ ਸਿੰਘ (42) ਦੀ ਅਮਰੀਕਾ ਵਿੱਚ ਹਾਰਟ ਅਟੈਕ (ਦਿਲ ਦਾ ਦੌਰਾ ਪੈਣ) ਨਾਲ ਮੌਤ ਹੋ ਗਈ ਸੀ। ਰਾਜਿੰਦਰ ਸਿੰਘ 2 ਸਾਲ ਪਹਿਲਾਂ ਰੁਜ਼ਗਾਰ ਲਈ ਅਮਰੀਕਾ ਗਏ ਸਨ ਅਤੇ ਉੱਥੇ ਮਿਨੀਸੋਟਾ ਵਿੱਚ ਹਾਰਟ ਅਟੈਕ ਆਉਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅੱਜ ਮ੍ਰਿਤਕ ਦੇਹ ਦੇ ਮੁਸ਼ਾਹਪੁਰ ਲਿਆਂਦੇ ਜਾਣ ‘ਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜਿਵੇਂ ਹੀ ਪਾਰਥਿਵ ਸਰੀਰ ਪਿੰਡ ਪਹੁੰਚਿਆ, ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

ਰਾਜਿੰਦਰ ਸਿੰਘ ਦੀ ਪਤਨੀ ਨੂੰ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਸੰਭਾਲਿਆ। ਰਾਜਿੰਦਰ ਸਿੰਘ ਦੀਆਂ 4 ਅਤੇ 8 ਸਾਲ ਦੀਆਂ ਬੇਟੀਆਂ ਦਾ ਵੀ ਰੋ-ਰੋ ਕੇ ਬੁਰਾ ਹਾਲ ਸੀ। ਭਰਾ ਨੇ ਮੁੱਖ ਅਗਨੀ ਦੇ ਕੇ ਸਸਕਾਰ ਦੀਆਂ ਰਸਮਾਂ ਨਿਭਾਈਆਂ। ਪਰਿਵਾਰ ਮੁਤਾਬਕ ਰਾਜਿੰਦਰ ਘਰ ਦਾ ਇਕਲੌਤਾ ਕਮਾਉਣ ਵਾਲਾ ਸੀ। ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਉਹ 25 ਲੱਖ ਰੁਪਏ ਕਰਜ਼ਾ ਲੈ ਕੇ ਅਮਰੀਕਾ ਗਿਆ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬੀ ਸਿਨੇਮਾ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਐਲਾਂਤੇ ਮਾਲ ਦੇ ਫੂਡ ਕੋਰਟ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਬੇਅਦਬੀ ਨੂੰ ਲੈ ਕੇ ਹੁਣ ਸਖ਼ਤ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ