View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ‘ਚ ਆਦੀਆਂ ਚੈੱਕਪੋਸਟ ‘ਤੇ ASI ਅਤੇ ਹੋਮਗਾਰਡ ਜਵਾਨ ਦੇ ਕਤਲ ਮਾਮਲੇ ‘ਚ ਪੁਲਿਸ ਨੇ ਦੋਸ਼ੀਆਂ ਦੀ ਪਹਿਚਾਣ ਕਰ ਲਈ ਹੈ। ਜਿਨ੍ਹਾਂ ‘ਚੋ ਪੁਲਿਸ ਨੇ ਦੋਸ਼ੀ ਰਣਜੀਤ ਸਿੰਘ ਨੂੰ ਅੱਜ ਸਵੇਰੇ-ਸਵੇਰੇ ਐਨਕਾਊਂਟਰ ‘ਚ ਢੇਰ ਕਰ ਦਿੱਤਾ ਹੈ। ਇਹ ਮੁਠਭੇੜ ਪੁਰਾਣਾ ਸ਼ਾਲਾ ਇਲਾਕੇ ਵਿੱਚ ਹੋਈ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਮੁਜ਼ਲਮ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਰਣਜੀਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਪੁਲਿਸ ਅਨੁਸਾਰ, ਇਸ ਮਾਮਲੇ ਵਿੱਚ ਸਭ ਤੋਂ ਪਹਿਲਾਂ ਆਲੀਨੰਗਲ ਦੇ ਦਿਲਾਵਰ ਸਿੰਘ ਨੂੰ ਫੜਿਆ ਗਿਆ ਸੀ। ਉਸ ਕੋਲੋਂ ਪੁੱਛਗਿੱਛ ਕਰਨ ‘ਤੇ ਹੀ ਪਿੰਡ ਆਦੀਆਂ ਦੇ ਰਣਜੀਤ ਅਤੇ ਇੰਦਰਜੀਤ ਦੇ ਨਾਵਾਂ ਦਾ ਪਤਾ ਲੱਗਾ। ਇਸ ਤੋਂ ਬਾਅਦ ਪੁਲਿਸ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਿੱਛਾ ਕਰ ਰਹੀ ਸੀ। ਇਸ ਦੌਰਾਨ ਐੱਸ.ਐੱਚ.ਓ ਦੀ ਗੱਡੀ ਪਲਟ ਗਈ। ਹਾਲਾਂਕਿ ਇਸ ਦੇ ਬਾਵਜੂਦ ਪੁਲਿਸ ਵੱਲੋਂਪੁਰਾਣਾ ਸ਼ਾਲਾ ਵਿੱਚ ਪੁਲਿਸ ਵੱਲੋਂ ਰਣਜੀਤ ਸਿੰਘ ਦਾ ਐਨਕਾਊਂਟਰ ਕਰ ਦਿੱਤਾ ।

ਦੱਸ ਦੇਈਏ ਕਿ ਬੀਤੀ ਦਿਨੀਂ ਪਹਿਲਾਂ ਭਾਰਤ-ਪਾਕਿਸਤਾਨ ਸਰਹੱਦ ਤੋਂ ਮਹਿਜ਼ ਇੱਕ ਕਿਲੋਮੀਟਰ ਦੂਰ ਆਦੀਆਂ ਚੌਕੀ ਵਿੱਚ ਤਾਇਨਾਤ ਏ.ਐਸ.ਆਈ. ਗੁਰਨਾਮ ਸਿੰਘ ਅਤੇ ਹੋਮਗਾਰਡ ਅਸ਼ੋਕ ਕੁਮਾਰ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਦੋਰਾਂਗਲਾ ਥਾਣੇ ਦੇ ਐਸ.ਐਚ.ਓ. ਵੱਲੋਂ ਵਾਰ-ਵਾਰ ਫ਼ੋਨ ਕਰਨ ‘ਤੇ ਵੀ ਕੋਈ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਪਿੰਡ ਦੇ ਸਰਪੰਚ ਨੇ ਮੌਕੇ ‘ਤੇ ਜਾ ਕੇ ਖ਼ੂਨ ਨਾਲ ਲੱਥਪੱਥ ਲਾਸ਼ਾਂ ਦੇਖੀਆਂ। ਜਿਸ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਤੇ ਭਾਰੀ BSF ਤਾਇਨਾਤ ਕੀਤੀ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ