View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਗੋਲਕਾਂ ਵਾਲੇ ਬਿਆਨ ਨੂੰ ਲੈ ਕੇ ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਸਕੱਤਰੇਤ ਵਿਚ ਪੇਸ਼ ਹੋਣ ਲਈ ਤਲਬ ਕੀਤਾ ਸੀ। ਇਸ ਉਤੇ ਸੀ ਐੱਮ ਮਾਨ ਨੇ ਟਵੀਟ ਕਰ ਕੇ ਜਥੇਦਾਰ ਸਾਹਿਬ ਨੂੰ ਸਪੱਸ਼ਟੀਕਰਣ ਸਮੇਂ ਸਿੱਧਾ ਪ੍ਰਸਾਰਣ ਕਰਨ ਲਈ ਕਿਹਾ ਹੈ।

ਸੀ ਐੱਮ ਮਾਨ ਨੇ ਕੀਤਾ ਟਵੀਟ

ਸੀ ਐੱਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਪੂਰੀ ਦੁਨੀਆ ’ਚੋਂ ਮੈਨੂੰ ਸੁਨੇਹੇ ਆ ਰਹੇ ਹਨ ਕਿ 15 ਜਨਵਰੀ ਨੂੰ ਜਦੋਂ ਸੰਗਤ ਵਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ, ਸਾਰੇ ਚੈਨਲਾਂ ’ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦਾ ਹੈ। ਮੈਂ ਵੀ ਦੁਨੀਆ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ। ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਅੱਜ ਤੀਜੇ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ

|

|

|

ਖ਼ਬਰਿਸਤਾਨ ਨੈੱਟਵਰਕ: ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਮਸ਼ਹੂਰ ਵਰਦਾਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ