View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਨੈਂਸੀ ਗਰੇਵਾਲ ਦੀ ਮੌਤ ਦਾ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਇਸ ਵਾਰ ਨੈਂਸੀ ਦੀ ਮਾਂ ਨੇ ਉਸ ਦੀ ਹੀ ਸੋਸ਼ਲ ਮੀਡੀਆ ਆਈਡੀ ਤੋਂ ਇੱਕ ਭਾਵੁਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਪਹਿਲਾਂ ਲਗਾਏ ਗਏ ਇਲਜ਼ਾਮਾਂ ਨੂੰ ਲੈ ਕੇ ਮਾਫ਼ੀ ਮੰਗੀ ਹੈ।

ਕਿਹਾ- ਲੋਕਾਂ ਦੇ ਕਹਿਣ ‘ਤੇ ਲਏ ਸੀ ਨਾਮ

ਕਰੀਬ 55 ਸੈਕਿੰਡ ਦੀ ਇਸ ਵੀਡੀਓ ਵਿੱਚ ਨੈਂਸੀ ਦੀ ਮਾਂ ਬਹੁਤ ਹੀ ਗ਼ਮਜ਼ਦਾ ਹਾਲਤ ਵਿੱਚ ਨਜ਼ਰ ਆਈ। ਉਨ੍ਹਾਂ ਕਿਹਾ ਕਿ ਧੀ ਦੀ ਮੌਤ ਤੋਂ ਬਾਅਦ ਉਹ ਡੂੰਘੇ ਸਦਮੇ ਵਿੱਚ ਹਨ ਅਤੇ ਉਨ੍ਹਾਂ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਫ਼ੋਨ ਅਤੇ ਸੋਸ਼ਲ ਮੀਡੀਆ ‘ਤੇ ਲੋਕਾਂ ਦੇ ਕਹਿਣ ‘ਤੇ ਉਨ੍ਹਾਂ ਨੇ ਕਈ ਲੋਕਾਂ ਦੇ ਨਾਮ ਲੈ ਲਏ ਸਨ।

ਮਾਂ ਨੇ ਕਬੂਲ ਕੀਤਾ ਕਿ ਉਸ ਸਮੇਂ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਸੀ ਕਿ ਉਹ ਕੀ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਫ਼ੋਨ ‘ਤੇ ਕਹਿੰਦੇ ਰਹੇ ਕਿ “ਇਸ ਦਾ ਨਾਮ ਲੈ ਦਿਓ, ਉਸ ਦਾ ਨਾਮ ਲੈ ਦਿਓ” ਅਤੇ ਉਹ ਉਸੇ ਤਰ੍ਹਾਂ ਕਰਦੇ ਗਏ।

ਨਿਰਦੋਸ਼ਾਂ ਨੂੰ ਨਹੀਂ ਫਸਾਉਣਾ ਚਾਹੁੰਦੀ

ਹੁਣ ਨੈਂਸੀ ਦੀ ਮਾਂ ਨੇ ਆਪਣੇ ਪੁਰਾਣੇ ਬਿਆਨਾਂ ਤੋਂ ਪਿੱਛੇ ਹਟਦੇ ਹੋਏ ਕਿਹਾ ਹੈ ਕਿ ਉਹ ਕਿਸੇ ਨਿਰਦੋਸ਼ ਨੂੰ ਇਸ ਮਾਮਲੇ ਵਿੱਚ ਨਹੀਂ ਫਸਾਉਣਾ ਚਾਹੁੰਦੀ। ਉਨ੍ਹਾਂ ਹੱਥ ਜੋੜ ਕੇ ਮਾਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ ਅਤੇ ਜੋ ਵੀ ਸੱਚਾਈ ਹੋਵੇਗੀ, ਉਹ ਪੁਲਿਸ ਜਾਂਚ ਵਿੱਚ ਸਾਹਮਣੇ ਆ ਜਾਵੇਗੀ।

ਨੈਂਸੀ ਗਰੇਵਾਲ ਦੀ ਮੌਤ ਤੋਂ ਬਾਅਦ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਕਾਫ਼ੀ ਚਰਚਾ ਵਿੱਚ ਰਿਹਾ ਸੀ ਅਤੇ ਕਈ ਲੋਕਾਂ ਦੇ ਨਾਮ ਸਾਹਮਣੇ ਆਏ ਸਨ। ਹਾਲਾਂਕਿ ਮਾਂ ਦੀ ਇਸ ਨਵੀਂ ਵੀਡੀਓ ਤੋਂ ਬਾਅਦ ਉਨ੍ਹਾਂ ਲੋਕਾਂ ਨੂੰ ਰਾਹਤ ਮਿਲੀ ਹੈ ਜਿਨ੍ਹਾਂ ‘ਤੇ ਪਹਿਲਾਂ ਇਲਜ਼ਾਮ ਲਗਾਏ ਜਾ ਰਹੇ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿੱਤ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ-ਇਜ਼ਰਾਈਲ ਵਿਚਾਲੇ ਲਗਾਤਾਰ ਚੱਲ ਰਹੀ ਜੰਗ ਦਾ ਅਸਰ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਮੰਗਲਵਾਰ ਸਵੇਰੇ ਉਸ ਸਮੇਂ ਹੜਕੰਪ ਮਚ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਚੋਲਾਂਗ ਟੋਲ ਪਲਾਜ਼ਾ, ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ

|

|

|

ਮੰਗਲਵਾਰ, ੨੭ ਫੱਗਣ (ਸੰਮਤ ੫੫੭ ਨਾਨਕਸ਼ਾਹੀ) ਸੋਰਠਿ ਮਹਲਾ ੩ ਘਰੁ

|

|

|

ਖਬਰਿਸਤਾਨ ਨੈੱਟਵਰਕ- ਗੁਰਦਾਸਪੁਰ ਵਿਚ ਪੁਲਸ ਐਨਕਾਊਂਟਰ ਵਿਚ ਮਾਰੇ ਗਏ ਨੌਜਵਾਨ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਕਾਰਵਾਈ ਦੇ

|

|

|

ਖਬਰਿਸਤਾਨ ਨੈੱਟਵਰਕ- ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨਾਂ ਦਾ ਮਾਰਚ ਸੋਮਵਾਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ