View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਕਾਂਗਰਸ ਦੀ ਸਾਬਕਾ ਆਗੂ ਨਵਜੋਤ ਕੌਰ ਸਿੱਧੂ ਨੇ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ X (ਟਵਿੱਟਰ) ਖਾਤੇ ‘ਤੇ ਪੋਸਟ ਸਾਂਝੀ ਕਰਦਿਆਂ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦੇ ਨਾਮ ਦੀ ਘੋਸ਼ਣਾ ਕੀਤੀ। ਇਸ ਪੋਸਟ ਵਿੱਚ ਉਨ੍ਹਾਂ ਨੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਪਾਰਟੀ ਦਾ ਨਾਮ ਸਾਫ਼ ਦਿਖਾਈ ਦੇ ਰਿਹਾ ਹੈ।

ਨਵਜੋਤ ਕੌਰ ਨੇ ਲਿਖਿਆ ਕਿ ਇਹ ਇੱਕ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਘੋਸ਼ਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇਸ਼ ਨੂੰ ਇੱਕ ਨਵਾਂ ਬਦਲ ਦੇਣ ਲਈ ਬਣਾਈ ਗਈ ਹੈ। ਇਸ ਦੇ ਲਈ ਉਨ੍ਹਾਂ ਨੇ ਮੌਜੂਦਾ ਆਗੂਆਂ ਦੇ ਕੰਮਕਾਜ ਦਾ ਡੂੰਘਾਈ ਨਾਲ ਅਧਿਐਨ ਕੀਤਾ ਹੈ।

ਦੇਰ ਰਾਤ ਸੋਸ਼ਲ ਮੀਡੀਆ ‘ਤੇ ਕੀਤੀ ਘੋਸ਼ਣਾ
ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਉਦੇਸ਼ ਦੇਸ਼ ਦੀ ਸੇਵਾ ਕਰਨਾ ਅਤੇ ਲੋਕਾਂ ਨੂੰ ਉਹ ਹੱਕ ਦੇਣਾ ਹੈ ਜਿਸ ਦੇ ਉਹ ਹੱਕਦਾਰ ਹਨ। ਇਹ ਐਲਾਨ ਉਨ੍ਹਾਂ ਨੇ ਦੇਰ ਰਾਤ ਸੋਸ਼ਲ ਮੀਡੀਆ ਰਾਹੀਂ ਕੀਤਾ। ਖਾਸ ਗੱਲ ਇਹ ਰਹੀ ਕਿ ਇਸ ਮੌਕੇ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਨਜ਼ਰ ਨਹੀਂ ਆਏ।

ਜ਼ਿਕਰਯੋਗ ਹੈ ਕਿ ਨਵਜੋਤ ਕੌਰ ਨੂੰ ਪਿਛਲੇ ਸਾਲ ਕਾਂਗਰਸ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਭਾਜਪਾ (BJP) ਨਾਲ ਨੇੜਤਾ ਵਧਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ