View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਨਵੇਂ ਮਿਡ-ਡੇਅ ਮੀਲ ਮੈਨਿਊ ਵਿੱਚ ਬਦਲਾਅ ਕੀਤਾ ਹੈ। ਪ੍ਰਧਾਨ ਮੰਤਰੀ ਪੋਸ਼ਣ ਯੋਜਨਾ (ਪਹਿਲਾਂ ਮਿਡ-ਡੇਅ ਮੀਲ ਸਕੀਮ) ਦੇ ਤਹਿਤ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇਅ ਮੀਲ  ਮੈਨਿਊ ਵਿੱਚ ਬਦਲਾਅ ਕੀਤਾ ਗਿਆ ਹੈ। ਨਵਾਂ ਹਫਤਾਵਾਰੀ  ਮੈਨਿਊ 1 ਜੁਲਾਈ ਤੋਂ 31 ਜੁਲਾਈ ਤੱਕ ਲਾਗੂ ਰਹੇਗਾ।

ਮਿਡ-ਡੇਅ ਮੀਲ ਦਾ ਨਵਾਂ ਮੈਨਿਊ

ਇਸ ਸਬੰਧ ਵਿੱਚ, ਜਨਰਲ ਮੈਨੇਜਰ ਮਿਡ-ਡੇਅ ਮੀਲ ਸੋਸਾਇਟੀ ਵੱਲੋਂ ਜਾਰੀ ਹਦਾਇਤਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਨਵੇਂ ਹਫਤਾਵਾਰੀ ਮੈਨਿਊ ਅਨੁਸਾਰ, ਸੋਮਵਾਰ ਨੂੰ ਦਾਲ ਅਤੇ ਰੋਟੀ, ਮੰਗਲਵਾਰ ਨੂੰ ਰਾਜਮਾ-ਚਾਵਲ ਅਤੇ ਖੀਰ, ਬੁੱਧਵਾਰ ਨੂੰ ਕਾਲੇ ਜਾਂ ਚਿੱਟੇ ਛੋਲੇ (ਆਲੂਆਂ ਦੇ ਨਾਲ) ਅਤੇ ਪੂਰੀ ਜਾਂ ਰੋਟੀ, ਵੀਰਵਾਰ ਨੂੰ ਕੜੀ ਅਤੇ ਚੌਲਾਂ ਦੇ ਨਾਲ ਆਲੂ-ਪਿਆਜ਼ ਪਕੌੜੇ, ਸ਼ੁੱਕਰਵਾਰ ਨੂੰ ਮੌਸਮੀ ਸਬਜ਼ੀਆਂ ਅਤੇ ਰੋਟੀ, ਜਦੋਂ ਕਿ ਸ਼ਨੀਵਾਰ ਨੂੰ ਸਾਬਤ ਮਾਂਹ ਦੀ ਦਾਲ, ਚੌਲ ਅਤੇ ਮੌਸਮੀ ਫਲ ਪਰੋਸੇ ਜਾਣਗੇ।

ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਇੱਕ ਕਤਾਰ ਵਿੱਚ ਬਿਠਾਇਆ ਜਾਵੇਗਾ ਤੇ ਮਿਡ-ਡੇਅ ਮੀਲ ਇੰਚਾਰਜ ਦੀ ਨਿਗਰਾਨੀ ਹੇਠ ਮੈਨਿਊ ਅਨੁਸਾਰ ਭੋਜਨ ਦਿੱਤਾ ਜਾਵੇਗਾ। ਜੇਕਰ ਕਿਸੇ ਵੀ ਸਕੂਲ ਵਿੱਚ ਨਿਰਧਾਰਤ ਮੈਨਿਊ ਅਨੁਸਾਰ ਭੋਜਨ ਨਹੀਂ ਦਿੱਤਾ ਜਾਂਦਾ ਹੈ ਤਾਂ ਇਸਦੀ ਸਾਰੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ