View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ਸਰਕਾਰ ਨੇ ਪ੍ਰਵਾਸੀ ਲੋਕਾਂ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਆਪਣੀ ਇਮੀਗ੍ਰੇਸ਼ਨ ਪਾਲਿਸੀ ਵਿੱਚ ਵੱਡੇ ਫੇਰਬਦਲ ਕੀਤੇ ਹਨ। ਜਿਸ ਦਾ ਸਿੱਧਾ ਅਸਰ ਪੰਜਾਬੀਆਂ ‘ਤੇ ਦੇਖਣ ਨੂੰ ਮਿਲੇਗਾ। ਦੱਸ ਦੇਈਏ ਕਿ ਪੰਜਾਬ ਤੋਂ ਹਰ ਸਾਲ ਲਗਭਗ 10 ਹਜ਼ਾਰ ਵਿਦਿਆਰਥੀ ਨਿਊਜ਼ੀਲੈਂਡ ਜਾਂਦੇ ਹਨ।

ਹੁਣ ਨਿਊਜ਼ੀਲੈਂਡ ਪਹੁੰਚਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ। ਅੰਕੜਿਆਂ ਮੁਤਾਬਕ ਸਟੂਡੈਂਟ ਵੀਜ਼ਾ ਰਿਜੈਕਸ਼ਨ ਦੀ ਦਰ 42 ਫ਼ੀਸਦੀ ਤੱਕ ਪਹੁੰਚ ਗਈ ਹੈ। ਇੰਨਾ ਹੀ ਨਹੀਂ, ਪਿਛਲੇ ਇੱਕ ਹਫ਼ਤੇ ਦੇ ਅੰਦਰ ਹੀ ਦੋ ਪੰਜਾਬੀਆਂ ਨੂੰ ਨਿਊਜ਼ੀਲੈਂਡ ਪਹੁੰਚਣ ‘ਤੇ ਐਂਟਰੀ ਦੌਰਾਨ ਭਾਰੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪਿਆ।

ਪਹਿਲਾਂ ਵੀਜ਼ਾ ਫੀਸਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਦੂਜਾ ,ਹੁਣ ਤੁਹਾਨੂੰ ਆਪਣੇ ਖਾਤੇ ਵਿੱਚ ਘੱਟੋ-ਘੱਟ 11 ਲੱਖ 20 ਹਜ਼ਾਰ ਰੁਪਏ ਦਾ ਫੰਡ ਦਿਖਾਉਣਾ ਲਾਜ਼ਮੀ ਹੋਵੇਗਾ। ਤੀਜਾ ਅਤੇ ਅਹਿਮ ਬਦਲਾਅ ਇਹ ਕਿ ਪੜ੍ਹਾਈ ਤੋਂ ਬਾਅਦ ਹੁਣ ਸਿਰਫ਼ ਇੱਕ ਵਾਰ ਹੀ ਵਰਕ ਪਰਮਿਟ ਮਿਲੇਗਾ।

ਗੱਲ ਸਿਰਫ਼ ਪੜ੍ਹਾਈ ਤੱਕ ਸੀਮਤ ਨਹੀਂ ਹੈ। ਹੁਣ ਉਹਨਾਂ ਲੋਕਾਂ ਲਈ ਵੀ ਮੁਸ਼ਕਲਾਂ ਵਧ ਗਈਆਂ ਹਨ ਜੋ ਵਰਕਰ ਵੀਜ਼ੇ ‘ਤੇ ਜਾਣਾ ਚਾਹੁੰਦੇ ਹਨ। ਹੁਣ ਕਲੀਨਰ, ਫੈਕਟਰੀ ਵਰਕਰ ਜਾਂ ਡਰਾਈਵਰ ਦੀ ਨੌਕਰੀ ਲਈ ਵੀ ਅੰਗਰੇਜ਼ੀ ਟੈਸਟ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਇਸ ਤੋਂ ਵੀ ਖ਼ਤਰਨਾਕ ਗੱਲ ਇਹ ਹੈ ਕਿ ਜੇਕਰ ਤੁਸੀਂ ਏਅਰਪੋਰਟ ‘ਤੇ ਕਿਸੇ ‘ਸਰਪ੍ਰਾਈਜ਼ ਇੰਟਰਵਿਊ’ ਵਿੱਚ ਫੇਲ੍ਹ ਹੋ ਜਾਂਦੇ ਹੋ, ਤਾਂ ਤੁਹਾਨੂੰ ਉੱਥੋਂ ਹੀ ਸਿੱਧਾ ਡਿਪੋਰਟ (ਵਾਪਸ ਭੇਜ) ਦਿੱਤਾ ਜਾਵੇਗਾ। ਰਿਪੋਰਟਾਂ ਮੁਤਾਬਕ 2026 ਦੇ ਇਸ ਦੌਰ ਵਿੱਚ ਵਰਕ ਵੀਜ਼ਾ ਰਿਜੈਕਸ਼ਨ ਵਿੱਚ ਭਾਰੀ ਉਛਾਲ ਆਇਆ ਹੈ—ਹਰ 10 ਵਿੱਚੋਂ 3 ਤੋਂ 4 ਭਾਰਤੀਆਂ ਦੇ ਵਰਕ ਵੀਜ਼ੇ ਰਿਜੈਕਟ ਹੋ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ