View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਭਾਰਤ ਨੇ ਵਪਾਰ ਨਿਯਮਾਂ ਵਿੱਚ ਬਦਲਾਅ ਕਰਦੇ ਹੋਏ ਉੱਤਰ ਪੂਰਬ ਦੇ ਜ਼ਮੀਨੀ ਬੰਦਰਗਾਹਾਂ ਤੋਂ ਆਯਾਤ ‘ਤੇ ਪਾਬੰਧੀ ਲਗਾ ਦਿੱਤੀ ਹੈ| ਭਾਰਤ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਅਧੀਨ ਡਾਇਰੈਕਟਰ ਜਨਰਲ ਆਫ਼ ਫਾਰੇਨ ਟਰੇਡ (DGFT) ਨੇ ਇਸ ਸੰਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਇਸ ਨੋਟੀਫਿਕੇਸ਼ਨ ਦੇ ਅਨੁਸਾਰ ਬੰਗਲਾਦੇਸ਼ ਤੋਂ ਰੈਡੀਮੇਡ ਕੱਪੜਿਆਂ ਦੀ ਦਰਾਮਦ ਹੁਣ ਸਿਰਫ਼ ਨਹਾਵਾ ਸ਼ੇਵਾ (ਜਵਾਹਰ ਬੰਦਰਗਾਹ) ਅਤੇ ਕੋਲਕਾਤਾ ਬੰਦਰਗਾਹ ਰਾਹੀਂ ਹੀ ਕੀਤੀ ਜਾ ਸਕਦੀ ਹੈ। ਹੋਰ ਸਾਰੀਆਂ ਜ਼ਮੀਨੀ ਬੰਦਰਗਾਹਾਂ ਤੋਂ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਭਾਰਤ ਵਿੱਚ ਜ਼ਮੀਨੀ ਬੰਦਰਗਾਹਾਂ ਤੋਂ ਬੰਗਲਾਦੇਸ਼ ਤੋਂ ਫਲ, ਕਾਰਬੋਨੇਟਿਡ ਪੀਣ ਵਾਲੇ ਪਦਾਰਥ, ਪ੍ਰੋਸੈਸਡ ਭੋਜਨ, ਕਪਾਹ, ਪਲਾਸਟਿਕ ਅਤੇ ਲੱਕੜ ਦੇ ਫਰਨੀਚਰ ਉਤਪਾਦਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਹੈ| ਇਨ੍ਹਾਂ ਪਾਬੰਦੀਆਂ ‘ਚ ਮੱਛੀ, ਐਲਪੀਜੀ, ਖਾਣ ਵਾਲੇ ਤੇਲ ਅਤੇ ਕਰਸਟ ਸਟੋਨ ਨੂੰ ਛੋਟ ਹੈ। ਇਨ੍ਹਾਂ ਬੰਦਰਗਾਹਾਂ ਰਾਹੀਂ ਇਨ੍ਹਾਂ ਸਾਮਾਨਾਂ ਦਾ ਆਯਾਤ ਕੀਤਾ ਜਾ ਸਕਦਾ ਹੈ। ਇਹ ਬਦਲਾਅ ਭਾਰਤ ਦੀ ਆਯਾਤ ਨੀਤੀ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

ਬੰਗਲਾਦੇਸ਼ ਤੋਂ ਆਉਣ ਵਾਲੀਆਂ ਖੇਪਾਂ ਨੂੰ ਅਸਾਮ, ਮੇਘਾਲਿਆ, ਤ੍ਰਿਪੁਰਾ, ਮਿਜ਼ੋਰਮ, ਅਤੇ ਖਾਸ ਕਰਕੇ ਪੱਛਮੀ ਬੰਗਾਲ ਦੇ ਚਾਂਗਰਾਬੰਧਾ ਅਤੇ ਫੁਲਬਾੜੀ ਵਿੱਚ ਸਥਿਤ ਕਿਸੇ ਵੀ ਲੈਂਡ ਕਸਟਮ ਸਟੇਸ਼ਨ (LCS) ਜਾਂ ਏਕੀਕ੍ਰਿਤ ਚੈੱਕ ਪੋਸਟ (ICP) ਰਾਹੀਂ ਦਾਖਲ ਹੋਣ ‘ਤੇ ਪਾਬੰਦੀ ਹੋਵੇਗੀ।ਹਾਲਾਂਕਿ, ਡੀਜੀਐਫਟੀ ਨੇ ਸਪੱਸ਼ਟ ਕੀਤਾ ਕਿ ਇਹ ਬੰਦਰਗਾਹ ਪਾਬੰਦੀਆਂ ਭਾਰਤ ਰਾਹੀਂ ਨੇਪਾਲ ਅਤੇ ਭੂਟਾਨ ਜਾਣ ਵਾਲੇ ਬੰਗਲਾਦੇਸ਼ੀ ਸਮਾਨ ‘ਤੇ ਲਾਗੂ ਨਹੀਂ ਹੋਣਗੀਆਂ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ