View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਜਲ ਦੀ ਸਫਾਈ ਲਈ ਕੈਨੇਡਾ ਤੋਂ ਆਏ ਸ਼ਰਧਾਲੂ ਗੁਰਜੀਤ ਸਿੰਘ ਨੇ ਸੁਨਹਿਰੀ ਰੰਗ ਦੀ ਕਿਸ਼ਤੀ ਭੇਟ ਕੀਤੀ ਹੈ।

18 ਮਹੀਨਿਆਂ ਵਿਚ ਤਿਆਰ ਹੋਈ ਸੁਨਹਿਰੀ ਕਿਸ਼ਤੀ 

ਦੱਸ ਦੇਈਏ ਕਿ ਇਸ ਸੁਨਹਿਰੀ ਰੰਗ ਦੀ ਕਿਸ਼ਤੀ ਨੂੰ ਅੰਮ੍ਰਿਤਸਰ ਦੇ ਇੱਕ ਪਿਓ-ਪੁੱਤ ਨੇ ਤਿਆਰ ਕੀਤਾ ਹੈ, ਜਿਸ ਨੂੰ ਪੂਰਾ ਹੋਣ ਵਿੱਚ 18 ਮਹੀਨਿਆਂ ਤੋਂ ਵੱਧ ਦਾ ਸਮਾਂ ਲੱਗਾ ਹੈ। ਕਿਸ਼ਤੀ ਦਾ ਭਾਰ ਲਗਭਗ 250 ਤੋਂ 300 ਕਿਲੋਗ੍ਰਾਮ ਹੈ ਅਤੇ ਇਹ ਸੁਨਹਿਰੀ ਰੰਗ ਦੇ ਪਿੱਤਲ ਨਾਲ ਢੱਕੀ ਹੋਈ ਹੈ। ਇਸ ਦੇ ਨਾਲ ਹੀ, ਸ਼ਰਧਾਲੂ ਗੁਰਜੀਤ ਸਿੰਘ ਨੇ ਸੁਨਹਿਰੀ ਰੰਗ ਦੀ ਕਿਸ਼ਤੀ ਦੇ ਨਾਲ ਚੱਪੂ ਵੀ ਸਫਾਈ ਲਈ ਦਾਨ ਕੀਤੇ ਹਨ ।

ਅਰਦਾਸ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਦੇ ਜੈਕਾਰਿਆਂ ਦੀ ਗੂੰਜ ਵਿੱਚ ਕਿਸ਼ਤੀ ਨੂੰ ਸਰੋਵਰ ਵਿੱਚ ਉਤਾਰਿਆ। ਇਹ ਤੋਹਫ਼ਾ ਸ਼ਰਧਾ ਅਤੇ ਆਸਥਾ ਦੇ ਪ੍ਰਤੀਕ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ‘ਤੇ ਦਿੱਤਾ ਗਿਆ।

ਕਿਸ਼ਤੀ ਸੇਵਾ ਪ੍ਰਦਾਨ ਕਰਨ ਵਾਲੇ ਸ਼ਰਧਾਲੂ ਪਰਿਵਾਰ ਦੇ ਇੱਕ ਹੋਰ ਮੈਂਬਰ ਮਨਦੀਪ ਸਿੰਘ ਬਟਾਲਾ ਨੇ ਕਿਹਾ ਕਿ ਕੈਨੇਡਾ ਵਿੱਚ ਰਹਿੰਦੇ ਉਨ੍ਹਾਂ ਦੇ ਭਰਾ ਗੁਰਜੀਤ ਸਿੰਘ ਅਤੇ ਹੋਰ ਰਿਸ਼ਤੇਦਾਰ ਚਾਹੁੰਦੇ ਸਨ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਲੱਕੜ ਦੀ ਬਜਾਏ ਸੁਨਹਿਰੀ ਰੰਗ ਦੀ ਕਿਸ਼ਤੀ ਹੋਵੇ। ਇਸ ਲਈ, ਪਰਿਵਾਰ ਵੱਲੋਂ ਸ਼ਰਧਾ ਨਾਲ ਪਿੱਤਲ ਦੀ ਇੱਕ ਕਿਸ਼ਤੀ ਤਿਆਰ ਕੀਤੀ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ