View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਅਮਰੀਕਾ ਦੇ ਓਹੀਓ ਰਾਜ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਮੂਲ ਦੇ 33 ਸਾਲਾ ਤਰਸੇਮ ਸਿੰਘ ਦੀ ਤੇਜ਼ ਰਫ਼ਤਾਰ ਨੇ ਇੱਕ ਹੱਸਦਾ-ਖੇਡਦਾ ਪਰਿਵਾਰ ਉਜਾੜ ਦਿੱਤਾ। ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਵਿੱਚ ਤਰਸੇਮ ਨੇ ਆਪਣੀ ਰੇਂਜ ਰੋਵਰ ਗੱਡੀ ਨੂੰ ਕਰੀਬ 200 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ‘ਤੇ ਭਜਾਇਆ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

ਤਰਸੇਮ ਦੀ ਤੇਜ਼ ਰਫ਼ਤਾਰ ਕਾਰ ਸਾਹਮਣੇ ਤੋਂ ਆ ਰਹੀ ਇੱਕ ਜੀਪ ਨਾਲ ਜਾ ਟਕਰਾਈ। ਇਸ ਟੱਕਰ ਵਿੱਚ ਜੀਪ ਸਵਾਰ 17 ਸਾਲਾ ਐਸ਼ਲੀ ਹੋਮਜ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੁਖਦ ਗੱਲ ਇਹ ਹੈ ਕਿ ਐਸ਼ਲੀ ਗਰਭਵਤੀ ਸੀ ਅਤੇ ਇਸ ਹਾਦਸੇ ਵਿੱਚ ਉਸ ਦੇ ਅਣਜੰਮੇ ਬੱਚੇ ਦੀ ਵੀ ਜਾਨ ਚਲੀ ਗਈ।

ਪੁਲਿਸ ਮੁਤਾਬਕ ਇਹ ਘਟਨਾ 16 ਫਰਵਰੀ 2026 ਦੀ ਰਾਤ ਨੂੰ ਵਾਪਰੀ। ਜਦੋਂ ਪੁਲਿਸ ਨੇ ਤਰਸੇਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਗੱਡੀ ਰੋਕਣ ਦੀ ਬਜਾਏ ਹੋਰ ਤੇਜ਼ ਕਰ ਦਿੱਤੀ। ਅਦਾਲਤ ਨੇ ਇਸ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਮੁਲਜ਼ਮ ‘ਤੇ 1 ਮਿਲੀਅਨ ਡਾਲਰ (ਕਰੀਬ 9.4 ਕਰੋੜ ਰੁਪਏ) ਦਾ ਜੁਰਮਾਨਾ ਲਗਾਇਆ ਹੈ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਤਰਸੇਮ ਅਮਰੀਕਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਿਹਾ ਸੀ, ਜਿਸ ਕਾਰਨ ਹੁਣ ਇਮੀਗ੍ਰੇਸ਼ਨ ਵਿਭਾਗ ਵੀ ਉਸ ਵਿਰੁੱਧ ਕਾਰਵਾਈ ਕਰ ਰਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 3 ਅਪ੍ਰੈਲ ਨੂੰ ਹੋਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਫਰਾਂਸ ਵਿੱਚ ਜਾਨ ਗੁਆਉਣ ਵਾਲੇ ਰਣਜੀਤ ਸਿੰਘ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ:ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਮਘੜਾ ਸਥਿਤ ਮਾਤਾ ਸ਼ੀਤਲਾਸ਼ਟਮੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ-ਹੁਸ਼ਿਆਰਪੁਰ ਰੋਡ ‘ਤੇ ਸਥਿਤ ਇੱਕ ਗੁੜ ਮਿੱਲ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (AAP) ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਅਜੇ

|

|

|

ਮੰਗਲਵਾਰ, ੧੮ ਚੇਤ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੫ ਘਰੁ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ