View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਪੰਜਾਬੀ ਗਾਇਕ ਦੋਸਾਂਝਾ ਵਾਲੇ ਨੇ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਜਿਥੇ ਪੰਜਾਬੀਆਂ ਦਾ ਮਾਣ ਵਧਾਇਆ ਹੈ, ਉਥੇ ਹੀ ਆਪਣੀ ਵਿਸ਼ਵ ਭਰ ਵਿਚ ਪਛਾਣ ਬਣਾਈ ਹੈ। ਦਿਲਜੀਤ ਦੋਸਾਂਝ ਬੀਤੇ ਸੋਮਵਾਰ ਨੂੰ ਅਮਰੀਕਾ ਦੇ ਲਾਸ ਏਂਜਲਸ ਵਿੱਚ ਐਪਲ ਮਿਊਜ਼ਿਕ ਦੇ ਸਟੂਡੀਓ ਪਹੁੰਚੇ ਸਨ। ਇਹ ਭਾਰਤੀ ਸੰਗੀਤ ਲਈ ਇੱਕ ਖਾਸ ਪਲ ਰਿਹਾ ਕਿਉਂਕਿ ਇੱਥੇ ਬਹੁਤ ਘੱਟ ਭਾਰਤੀ ਕਲਾਕਾਰ ਆਉਂਦੇ ਹਨ।

ਅਮਰੀਕਾ ਵਿਚ ਹੋਈ ਤੇਲ ਚੁਆਈ ਦੀ ਰਸਮ

ਜਦੋਂ ਦਿਲਜੀਤ ਦੋਸਾਂਝ ਸਟੂਡੀਓ ਪੁੱਜੇ ਤਾਂ ਉਨ੍ਹਾਂ ਦੇ ਸਵਾਗਤ ਲਈ ਐਪਲ ਮਿਊਜ਼ਿਕ ਦੇ ਸਟੂਡੀਓ ਦੇ ਬਾਹਰ ਇੱਕ ਵਿਸ਼ੇਸ਼ ਰਸਮ ਤੇਲ ਚੁਆਈ ਕੀਤੀ ਗਈ। ਦਿਲਜੀਤ ਦੁਸਾਂਝ ਦਾ ਸਵਾਗਤ ਸਰ੍ਹੋਂ ਦਾ ਤੇਲ ਚੋ ਕੇ ਕੀਤਾ ਗਿਆ, ਇਹ ਪਰੰਪਰਾ ਭਾਰਤੀ ਸੱਭਿਆਚਾਰ ਅਨੁਸਾਰ ਵਿਸ਼ੇਸ ਮਹਿਮਾਨ ਦੇ ਸ਼ੁਭ ਆਗਮਨ ’ਤੇ ਨਿਭਾਈ ਜਾਂਦੀ ਹੈ। ਇਸ ਤਰ੍ਹਾਂ ਐਪਲ ਮਿਊਜ਼ਿਕ ਨੇ ਨਾ ਸਿਰਫ਼ ਇਸ ਪਰੰਪਰਾ ਨਾਲ ਦਿਲਜੀਤ ਦੁਸਾਂਝ ਸਵਾਗਤ ਕੀਤਾ, ਸਗੋਂ ਅੰਤਰਰਾਸ਼ਟਰੀ ਮੰਚ ’ਤੇ ਭਾਰਤੀ ਸੱਭਿਆਚਾਰ ਨੂੰ ਅੱਗੇ ਵੀ ਵਧਾਇਆ।

ਮਸ਼ਹੂਰ ਰੈਪਰ ਬਿਗ ਦ ਪਲੱਗ ਨਾਲ ਵੀ ਮੁਲਾਕਾਤ

ਇਸ ਦੌਰਾਨ ਦਿਲਜੀਤ ਦੋਸਾਂਝ ਨੇ ਅਮਰੀਕਾ ਦੇ ਮਸ਼ਹੂਰ ਰੈਪਰ ਬਿਗ ਦ ਪਲੱਗ ਨਾਲ ਵੀ ਮੁਲਾਕਾਤ ਕੀਤੀ। ਦੋਵਾਂ ਕਲਾਕਾਰਾਂ ਨੇ ਸੰਗੀਤ ਅਤੇ ਸੱਭਿਆਚਾਰ ਬਾਰੇ ਗੱਲ ਕੀਤੀ ਅਤੇ ਭਵਿੱਖ ਵਿੱਚ ਇਕੱਠੇ ਕੰਮ ਕਰਨ ਦੇ ਸੰਕੇਤ ਦਿੱਤੇ। ਦਿਲਜੀਤ ਦੀ ਇਹ ਮੁਲਾਕਾਤ ਸੋਸ਼ਲ ਮੀਡੀਆ ’ਤੇ ਵੀ ਚਰਚਾ ਦਾ ਵਿਸ਼ਾ ਬਣ ਹੋਈ ਹੈ।



 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਹੁਣ ਬਿਜਲੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਫ਼ਿਲਮ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਮਹਿਲਾ ਰਾਖਵੇਂਕਰਨ ਨੂੰ ਲੈ ਕੇ ਸਿਆਸੀ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਵਿਭਾਗ ਨੇ ਸ਼ਹਿਰ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ (AAP) ਦੇ ਮੰਤਰੀ ‘ਤੇ ਦੋਸ਼

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ:ਫਗਵਾੜਾ ਵਿੱਚ ਡੀਐੱਸਪੀ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ:ਕੈਨੇਡਾ ਦੇ ਓਂਟਾਰੀਓ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਨਿਸ਼ਾਨਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਚੁਨਮੁਨ ਮਾਲ ਦੇ ਨੇੜੇ ਸਵੇਰੇ-ਸਵੇਰ ਇੱਕ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ