View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ, ਅਮਰੀਕਾ ਅਤੇ ਈਰਾਨ ਵਿਚਾਲੇ ਸ਼ਾਂਤੀ ਵਾਰਤਾ ਕਰਵਾਉਣ ਜਾ ਰਿਹਾ ਹੈ। ਪਰ ਇਸ ਸ਼ਾਂਤੀ ਵਾਰਤਾ ਤੋਂ ਪਹਿਲਾਂ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਇੱਕ ਅਜਿਹਾ ਬਿਆਨ ਦੇ ਦਿੱਤਾ ਹੈ, ਜਿਸ ਕਾਰਨ ਇਜ਼ਰਾਈਲ ਨੇ ਪਾਕਿਸਤਾਨ ਦੇ ਖਿਲਾਫ ਸਖ਼ਤ ਸੰਦੇਸ਼ ਜਾਰੀ ਕੀਤਾ ਹੈ। ਇਸ ਸੰਦੇਸ਼ ਤੋਂ ਬਾਅਦ ਖਵਾਜਾ ਆਸਿਫ਼ ਨੇ ਡਰਦੇ ਹੋਏ ਆਪਣੀ ਪੋਸਟ ਸੋਸ਼ਲ ਮੀਡੀਆ ਤੋਂ ਹਟਾ ਦਿੱਤੀ।

ਇਜ਼ਰਾਈਲ ‘ਤੇ ਲਗਾਇਆ ਨਸਲਕੁਸ਼ੀ ਦਾ ਦੋਸ਼

ਦਰਅਸਲ, ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਇਜ਼ਰਾਈਲ ਬੁਰਾਈ ਦਾ ਪ੍ਰਤੀਕ ਹੈ ਅਤੇ ਮਨੁੱਖਤਾ ਲਈ ਸਰਾਪ ਹੈ। ਇਸਲਾਮਾਬਾਦ ਵਿੱਚ ਸ਼ਾਂਤੀ ਵਾਰਤਾ ਚੱਲ ਰਹੀ ਹੈ ਅਤੇ ਦੂਜੇ ਪਾਸੇ ਲੇਬਨਾਨ ਵਿੱਚ ਨਸਲਕੁਸ਼ੀ ਹੋ ਰਹੀ ਹੈ। ਇਜ਼ਰਾਈਲ ਬੇਗੁਨਾਹ ਲੋਕਾਂ ਨੂੰ ਮਾਰ ਰਿਹਾ ਹੈ—ਪਹਿਲਾਂ ਉਸ ਨੇ ਗਾਜ਼ਾ, ਫਿਰ ਈਰਾਨ ਅਤੇ ਹੁਣ ਲੇਬਨਾਨ ਵਿੱਚ ਅਜਿਹਾ ਕੀਤਾ। ਮੇਰੀ ਦੁਆ ਹੈ ਕਿ ਜਿਨ੍ਹਾਂ ਲੋਕਾਂ ਨੇ ਇਸ ਦੇਸ਼ ਨੂੰ ਬਣਾਇਆ ਹੈ, ਉਹ ਨਰਕ ਵਿੱਚ ਸੜਨ।

ਇਜ਼ਰਾਈਲ ਦੇ ਵਿਰੋਧ ਤੋਂ ਬਾਅਦ ਹਟਾਈ ਪੋਸਟ

ਖਵਾਜਾ ਆਸਿਫ਼ ਦੀ ਇਸ ਪੋਸਟ ਤੋਂ ਬਾਅਦ ਇਜ਼ਰਾਈਲ ਨੇ ਤੁਰੰਤ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਕਰਾਰਾ ਜਵਾਬ ਦਿੱਤਾ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਕਿਹਾ ਕਿ ਇਹ ਬਿਆਨ ਇਜ਼ਰਾਈਲ ਨੂੰ ਖ਼ਤਮ ਕਰਨ ਦੀ ਮੰਗ ਵਰਗਾ ਹੈ। ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ, ਖਾਸ ਕਰਕੇ ਉਸ ਦੇਸ਼ ਵੱਲੋਂ ਜੋ ਖੁਦ ਨੂੰ ਸ਼ਾਂਤੀ ਵਾਰਤਾ ਦਾ ਵਿਚੋਲਾ ਦੱਸ ਰਿਹਾ ਹੋਵੇ।

ਖਵਾਜਾ ਆਸਿਫ਼ ਨੇ ਡਿਲੀਟ ਕੀਤੀ ਪੋਸਟ

ਇਜ਼ਰਾਈਲ ਦੇ ਬਿਆਨ ਤੋਂ ਬਾਅਦ ਖਵਾਜਾ ਆਸਿਫ਼ ਨੇ ਆਪਣੀ ਪੋਸਟ ਨੂੰ ਸੋਸ਼ਲ ਮੀਡੀਆ ਤੋਂ ਹਟਾ ਲਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਅਤੇ ਈਰਾਨ ਵਿਚਾਲੇ ਸ਼ਨੀਵਾਰ ਨੂੰ ਜੰਗਬੰਦੀ (ਸੀਜ਼ਫਾਇਰ) ਨੂੰ ਲੈ ਕੇ ਅਹਿਮ ਗੱਲਬਾਤ ਹੋਣ ਵਾਲੀ ਹੈ। ਇਹ ਵਾਰਤਾ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਹੋਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ IAS ਅਧਿਕਾਰੀ ਵਰਜੀਤ ਵਾਲੀਆ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਦੇ ਮੰਡਿਆਲਾ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ਹਿਬਾਜ਼

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਪੰਜਾਬੀ ਮੂਲ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਕੂਲਾਂ ਨੂੰ ਮਿਲ ਰਹੀਆਂ ਧਮਕੀਆਂ ਦਾ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੇ ਅੱਤਵਾਦੀਆਂ ਦੇ ਮਨਸੂਬਿਆਂ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ