No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ, ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ। ਇਸ ਦੌਰਾਨ ਆਪ੍ਰੇਸ਼ਨ ਸੰਧੂਰ, ਭਾਰਤ-ਪਾਕਿਸਤਾਨ ਜੰਗਬੰਦੀ, ਡੋਨਾਲਡ ਟਰੰਪ ਦੇ ਜੰਗਬੰਦੀ ਦੇ ਦਾਅਵਿਆਂ ਅਤੇ ਬਿਹਾਰ ਵੋਟਰ ਸੂਚੀ ਵਰਗੇ ਮੁੱਦਿਆਂ ’ਤੇ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਵਲੋਂ ਕਈ ਮੁੱਦੇ ਚੁੱਕੇ ਜਾਣਗੇ।



ਕਾਂਗਰਸ ਸਮੇਤ ਵਿਰੋਧੀ ਧਿਰ ਨੇ ਐਤਵਾਰ ਨੂੰ ਸਰਬ-ਪਾਰਟੀ ਮੀਟਿੰਗ ਵਿਚ ਇਸ ਦੇ ਸੰਕੇਤ ਦਿੱਤੇ ਹਨ। ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਕਿਹਾ ਕਿ ਦੇਸ਼ ਦਾ ਮੁਖੀ ਹੋਣ ਦੇ ਨਾਤੇ, ਪ੍ਰਧਾਨ ਮੰਤਰੀ ਨੂੰ ਜਵਾਬ ਦੇਣਾ ਨੈਤਿਕ ਜ਼ਿੰਮੇਵਾਰੀ ਹੈ।

ਸੰਸਦੀ ਮਾਮਲਿਆਂ ਦੇ ਮੰਤਰੀ ਰਿਜੀਜੂ ਨੇ ਕਿਹਾ ਕਿ ਸਦਨ ਚਲਾਉਣਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। ਸਰਕਾਰ ਸਾਰੇ ਮੁੱਦਿਆਂ ’ਤੇ ਚਰਚਾ ਕਰਨ ਲਈ ਤਿਆਰ ਹੈ। ਨਾਲ ਹੀ, ਇਹ ਆਪ੍ਰੇਸ਼ਨ ਸੰਧੂਰ ਤੇ ਡੋਨਾਲਡ ਟਰੰਪ ਦੇ ਦਾਅਵਿਆਂ ਦਾ ਢੁਕਵਾਂ ਜਵਾਬ ਦੇਵੇਗੀ। 

21 ਜੁਲਾਈ ਤੋੋਂ 31 ਅਗਸਤ ਤੱਕ ਚੱਲੇਗਾ ਇਜਲਾਸ

ਸੰਸਦ ਦਾ ਮਾਨਸੂਨ ਇਜਲਾਸ 21 ਜੁਲਾਈ ਤੋਂ 21 ਅਗਸਤ ਤੱਕ 32 ਦਿਨਾਂ ਲਈ ਚੱਲੇਗਾ। ਕੁੱਲ ਮਿਲਾ ਕੇ, 32 ਦਿਨਾਂ ਵਿਚ 18 ਮੀਟਿੰਗਾਂ ਹੋਣਗੀਆਂ ਤੇ 15 ਤੋਂ ਵੱਧ ਬਿੱਲ ਪੇਸ਼ ਕੀਤੇ ਜਾਣਗੇ। ਆਜ਼ਾਦੀ ਦਿਵਸ ਦੇ ਜਸ਼ਨਾਂ ਕਾਰਨ ਕੁਝ ਦਿਨਾਂ ਲਈ ਛੁੱਟੀਆਂ ਦੇ ਮੱਦੇਨਜ਼ਰ ਸੰਸਦ ਦੀ ਕੋਈ ਕਾਰਵਾਈ ਨਹੀਂ ਹੋਵੇਗੀ। 

ਕੇਂਦਰ ਸਰਕਾਰ ਮਾਨਸੂਨ ਇਜਲਾਸ ਵਿਚ 8 ਨਵੇਂ ਬਿੱਲ ਪੇਸ਼ ਕਰੇਗੀ, ਜਦੋਂ ਕਿ 7 ਲੰਬਿਤ ਬਿੱਲਾਂ ’ਤੇ ਚਰਚਾ ਕੀਤੀ ਜਾਵੇਗੀ। ਇਨ੍ਹਾਂ ਵਿਚ ਮਨੀਪੁਰ ਜੀ.ਐਸ.ਟੀ. ਸੋਧ ਬਿੱਲ 2025, ਆਮਦਨ ਟੈਕਸ ਬਿੱਲ, ਰਾਸ਼ਟਰੀ ਖੇਡ ਸ਼ਾਸਨ ਬਿੱਲ ਵਰਗੇ ਬਿੱਲ ਸ਼ਾਮਲ ਹਨ।

ਪਹਿਲੇ ਦਿਨ, ਨਵੇਂ ਆਮਦਨ ਟੈਕਸ ਬਿੱਲ ’ਤੇ ਬਣਾਈ ਗਈ ਸੰਸਦੀ ਕਮੇਟੀ ਦੀ ਰਿਪੋਰਟ ਲੋਕ ਸਭਾ ਵਿਚ ਪੇਸ਼ ਕੀਤੀ ਜਾਵੇਗੀ। ਕਮੇਟੀ ਨੇ 285 ਸੁਝਾਅ ਦਿੱਤੇ ਹਨ। 622 ਪੰਨਿਆਂ ਦਾ ਇਹ ਬਿੱਲ 6 ਦਹਾਕੇ ਪੁਰਾਣੇ ਆਮਦਨ ਟੈਕਸ ਐਕਟ 1961 ਦੀ ਥਾਂ ਲਵੇਗਾ।

ਮੀਡੀਆ ਰਿਪੋਰਟ ਮੁਤਾਬਕ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਮੋਦੀ ਸਰਕਾਰ 16 ਬਿੱਲ ਪਾਸ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਨ੍ਹਾਂ ਵਿੱਚ ਮਰਚੈਂਟ ਸ਼ਿਪਿੰਗ ਬਿੱਲ, ਇੰਡੀਅਨ ਪੋਰਟਸ ਬਿੱਲ 2025, ਕੋਸਟਲ ਸ਼ਿਪਿੰਗ ਬਿੱਲ, ਨੈਸ਼ਨਲ ਸਪੋਰਟਸ ਗਵਰਨੈਂਸ ਬਿੱਲ, ਨੈਸ਼ਨਲ ਐਂਟੀ-ਡੋਪਿੰਗ ਸੋਧ ਬਿੱਲ, ਮਨੀਪੁਰ ਜੀਐਸਟੀ ਬਿੱਲ, ਆਈਆਈਐਮ ਸੋਧ ਬਿੱਲ ਅਤੇ ਟੈਕਸੇਸ਼ਨ ਸੋਧ ਬਿੱਲ ਸ਼ਾਮਲ ਹਨ। ਮਰਚੈਂਟ ਸ਼ਿਪਿੰਗ ਬਿੱਲ ਦੇਸ਼ ਦੇ ਸਮੁੰਦਰੀ ਵਪਾਰ ਅਤੇ ਸ਼ਿਪਿੰਗ ਨਿਯਮਾਂ ਨੂੰ ਆਧੁਨਿਕ ਬਣਾਉਣ ਲਈ ਪ੍ਰਸਤਾਵਿਤ ਹੈ। ਇੰਡੀਅਨ ਪੋਰਟਸ ਬਿੱਲ 2025 ਦੇਸ਼ ਦੀਆਂ ਬੰਦਰਗਾਹਾਂ ਦੇ ਪ੍ਰਬੰਧਨ ਅਤੇ ਲਾਗੂਕਰਨ ਨੂੰ ਬਿਹਤਰ ਬਣਾਉਣ ਲਈ ਪ੍ਰਸਤਾਵਿਤ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ