View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ‘ਚ ਪਾਸਪੋਰਟ ਦਫਤਰ ’ਚ ਪਾਸਪੋਰਟ ਅਦਾਲਤ ਲਾਈ ਜਾ ਰਹੀ ਹੈ। ਇਹ ਅਦਾਲਤ ਉਨ੍ਹਾਂ ਨੂੰ ਬਿਨੈਕਾਰਾਂ ਦੀ ਮਦਦ ਕਰੇਗੀ ਜਿਨ੍ਹਾਂ ਦੇ ਪਾਸਪੋਰਟ ਕੇਸ ਕਿਸੇ ਕਾਰਨ ਕਰਕੇ ਪੈਂਡਿੰਗ ਹਨ। ਖੇਤਰੀ ਪਾਸਪੋਰਟ ਅਧਿਕਾਰੀ ਯਸ਼ਪਾਲ ਨੇ ਦੱਸਿਆ ਕਿ ਇਸ ਪਹਿਲ ਦਾ ਟੀਚਾ ਉਨ੍ਹਾਂ ਸਾਰੀਆਂ ਸ਼੍ਰੇਣੀਆਂ ਦੇ ਬਿਨੈਕਾਰਾਂ ਦੀ ਸਹਾਇਤਾ ਕਰਨਾ ਹੈ, ਜਿਨ੍ਹਾਂ ਨੇ 31 ਅਗਸਤ ਜਾਂ ਇਸ ਤੋਂ ਪਹਿਲਾਂ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ ਤੇ ਜਿਨ੍ਹਾਂ ਦੀਆਂ ਅਰਜ਼ੀਆਂ ਅਜੇ ਤਕ ਪੈਂਡਿੰਗ ਹਨ।

ਉਨ੍ਹਾਂ ਬਿਨੈਕਾਰਾਂ ਨੂੰ ਸਲਾਹ ਦਿੱਤੀ ਕਿ ਉਹ 12 ਨਵੰਬਰ ਨੂੰ ਸਵੇਰੇ 9:30 ਤੋਂ ਦੁਪਹਿਰ 12:30 ਵਜੇ ਦੇ ਦਰਮਿਆਨ ਆਰਪੀਓ ਪੁੱਜਣ ਤੇ ਆਪਣੇ ਕੇਸ ਦੇ ਜਲਦ ਨਿਪਟਾਰੇ ਲਈ ਸਾਰੇ ਜ਼ਰੂਰੀ ਦਸਤਾਵੇਜ਼ ਨਾਲ ਲੈ ਕੇ ਆਉਣ। ਯਸ਼ਪਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਵਿਦੇਸ਼ ਮੰਤਰਾਲੇ (MEA) ਨੇ ਪਾਸਪੋਰਟ ਅਰਜ਼ੀਆਂ ਦੀ ਪ੍ਰਕਿਰਿਆ ਲਈ ਕਿਸੇ ਵੀ ਨਿੱਜੀ ਏਜੰਸੀ ਜਾਂ ਵਿਚੋਲੇ ਨੂੰ ਅਧਿਕਾਰਤ ਨਹੀਂ ਕੀਤਾ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਮੰਤਰਾਲੇ ਦੀ ਅਧਿਕਾਰਤ ਵੈੱਬਸਾਈਟ, www.passportindia.gov.in ਰਾਹੀਂ ਹੀ ਅਰਜ਼ੀ ਦੇਣ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਡਾਕਟਰ ਦੇ ਘਰ ‘ਤੇ ਫਾਇਰਿੰਗ ਮਾਮਲੇ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਯੂਪੀ ਦੇ ਹਾਥਰਸ ਵਿੱਚ ਯਮੁਨਾ ਐਕਸਪ੍ਰੈਸ-ਵੇਅ ‘ਤੇ ਸਵੇਰੇ-ਸਵੇਰੇ

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ