No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪਟਿਆਲਾ ਪੁਲਿਸ ਨੇ AAP ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਠਾਣਮਾਜਰਾ ‘ਤੇ ਇੱਕ ਮਹਿਲਾ ਨੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਏ ਹਨ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪਠਾਣਮਾਜਰਾ ਖ਼ਿਲਾਫ਼ ਪਹਿਲਾਂ ਹੀ ਲੁੱਕ ਆਊਟ ਨੋਟਿਸ ਜਾਰੀ ਸੀ। ਪਟਿਆਲਾ ਦੇ SSP ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਨੂੰ ਕਾਫੀ ਸਮੇਂ ਤੋਂ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਸਨ।

SSP ਨੇ ਦੱਸਿਆ ਕਿ ਉਨ੍ਹਾਂ ਨੂੰ ਪਟਿਆਲਾ ਲਿਆਂਦਾ ਗਿਆ ਹੈ ਅਤੇ ਹੁਣ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਹ ਸਕਾਰਪੀਓ ਕਾਰ ਵਿੱਚ ਆਪਣੇ 3 ਸਾਥੀਆਂ ਨਾਲ ਸਫ਼ਰ ਕਰ ਰਹੇ ਸਨ। ਸਾਡੀਆਂ 5 ਤੋਂ 6 ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਵਿੱਚ ਜੁਟੀਆਂ ਹੋਈਆਂ ਸਨ। ਮੁਲਜ਼ਮ ਨੂੰ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਇਲਾਕੇ ਤੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ 3 ਸਾਥੀਆਂ ਨੂੰ ਕਾਬੂ ਕੀਤਾ ਗਿਆ ਹੈ। ਦੋ ਦਿਨਾਂ ਦੇ ਲੰਬੇ ਆਪ੍ਰੇਸ਼ਨ ਤੋਂ ਬਾਅਦ ਇਹ ਕਾਮਯਾਬੀ ਮਿਲੀ ਹੈ।

ਦੱਸ ਦੇਈਏ ਕਿ ਪਠਾਣਮਾਜਰਾ ਦੇ ਆਸਟ੍ਰੇਲੀਆ ਭੱਜਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਸੀ। ਉਹ ਆਸਟ੍ਰੇਲੀਆ ਤੋਂ ਵਾਰ-ਵਾਰ ਲਾਈਵ ਹੋ ਕੇ ਸਰਕਾਰ ਖ਼ਿਲਾਫ਼ ਬੋਲਦੇ ਰਹੇ। ਮੰਗਲਵਾਰ ਦੇਰ ਰਾਤ ਜਦੋਂ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਦੇਖਿਆ ਗਿਆ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਿਨਸੀ ਸ਼ੋਸ਼ਣ ਮਾਮਲੇ ਵਿੱਚ ਪਠਾਣਮਾਜਰਾ ਦੇ ਵਕੀਲਾਂ ਨੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ 25 ਮਾਰਚ ਨੂੰ ਤੈਅ ਹੋਈ ਸੀ। ਇਸੇ ਸਿਲਸਿਲੇ ਵਿੱਚ ਉਹ ਸਕਾਰਪੀਓ ਗੱਡੀ ਰਾਹੀਂ ਦਿੱਲੀ ਆ ਰਹੇ ਸਨ। ਪਠਾਣਮਾਜਰਾ ਖ਼ਿਲਾਫ਼ ਪਹਿਲਾਂ ਹੀ ਲੁੱਕ ਆਊਟ ਨੋਟਿਸ ਜਾਰੀ ਸੀ। ਜਿਵੇਂ ਹੀ ਉਨ੍ਹਾਂ ਨੂੰ ਦੇਖਿਆ ਗਿਆ,ਉਸਨੂੰ ਅਤੇ ਉਸਦੇ ਤਿੰਨ ਸਾਥੀਆਂ ਨੂੰ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋ ਦਿਨਾਂ ਬਾਅਦ ਉਨ੍ਹਾਂ ਨੂੰ ਇਸ ਤੋਂ ਆਪ੍ਰੇਸ਼ਨ ‘ਚ ਸਫਲਤਾ ਮਿਲੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ