View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਡਲ ਹਾਊਸ ਇਲਾਕੇ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਖੋਲ੍ਹਣ ਦਾ ਸਖ਼ਤ ਵਿਰੋਧ ਕੀਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਇਲਾਕੇ ਅਤੇ ਮੰਦਰ ਦੇ ਨੇੜੇ ਹੋਣ ਕਾਰਨ ਇਹ ਠੇਕਾ ਸੁਰੱਖਿਆ ਅਤੇ ਸ਼ਾਂਤੀ ਲਈ ਖਤਰਾ ਹੈ। ਜਿਸ ਕਾਰਣ ਮੌਕੇ ‘ਤੇ ਭਾਰੀ ਹੰਗਾਮਾ ਹੋਇਆ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ 31 ਮਾਰਚ ਨੂੰ ਲਾਇਸੈਂਸ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਉਮੀਦ ਸੀ ਕਿ ਇਹ ਠੇਕਾ ਬੰਦ ਹੋ ਜਾਵੇਗਾ, ਪਰ ਦੁਬਾਰਾ ਲਾਇਸੈਂਸ ਮਿਲਣ ‘ਤੇ ਇਸ ਨੂੰ ਫਿਰ ਤੋਂ ਖੋਲ੍ਹ ਦਿੱਤਾ ਗਿਆ ਹੈ। ਮਾਮਲਾ ਇੰਨਾ ਵਧ ਗਿਆ ਕਿ ਪੁਲਿਸ ਨੂੰ ਦਖਲ ਦੇਣਾ ਪਿਆ। ਏਐਸਆਈ ਦਿਲਦਾਰ ਸਿੰਘ ਨੇ ਕਿਹਾ ਕਿ ਇਹ ਐਕਸਾਈਜ਼ ਵਿਭਾਗ ਦਾ ਮਾਮਲਾ ਹੈ ਅਤੇ ਉਹ ਸਿੱਧੇ ਤੌਰ ‘ਤੇ ਠੇਕਾ ਬੰਦ ਨਹੀਂ ਕਰਵਾ ਸਕਦੇ।

DC ਦਫ਼ਤਰ ਧਰਨਾ ਦੇਣ ਦੀ ਦਿੱਤੀ ਚੇਤਾਵਨੀ

ਦੂਜੇ ਪਾਸੇ, ਠੇਕਾ ਕਰਮਚਾਰੀ ਮਨੋਜ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਜਾਇਜ਼ ਲਾਇਸੈਂਸ ਹੈ ਅਤੇ ਉਹ ਨਿਯਮਾਂ ਅਨੁਸਾਰ ਕੰਮ ਕਰ ਰਹੇ ਹਨ। ਹਾਲਾਂਕਿ, ਸਥਾਨਕ ਆਗੂ ਸੁਦੇਸ਼ ਭਗਤ ਅਤੇ ਨਿਵਾਸੀਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਮੁਹੱਲੇ ਦੇ ਅੰਦਰ ਸ਼ਰਾਬ ਦੀ ਵਿਕਰੀ ਨਹੀਂ ਹੋਣ ਦੇਣਗੇ। ਜੇਕਰ ਜਲਦੀ ਹੱਲ ਨਾ ਹੋਇਆ ਤਾਂ ਇਲਾਕਾ ਨਿਵਾਸੀ ਡੀਸੀ ਦਫ਼ਤਰ ਦੇ ਬਾਹਰ ਧਰਨਾ ਦੇਣ ਦੀ ਤਿਆਰੀ ਵਿੱਚ ਹਨ। ਫਿਲਹਾਲ ਇਲਾਕੇ ਵਿੱਚ ਤਣਾਅਪੂਰਨ ਸ਼ਾਂਤੀ ਬਣੀ ਹੋਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਕੈਂਟ ਥਾਣੇ ਦੇ ਨੇੜੇ ਇੱਕ ਰਿਹਾਇਸ਼ੀ ਇਲਾਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬੱਸ ਸਟੈਂਡ ਫਲਾਈਓਵਰ ਦੇ ਨੇੜੇ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡੀਸੀਪੀ

|

|

|

ਖ਼ਬਰਿਸਤਾਨ ਨੈੱਟਵਰਕ: ਰੂਸ ਦਾ ਇੱਕ ਮਿਲਟਰੀ ਜਹਾਜ਼ ਕ੍ਰੀਮੀਆ ਵਿੱਚ ਕ੍ਰੈਸ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਦੇਰ ਰਾਤ ਇੱਕ

|

|

|

ਬੁੱਧਵਾਰ, ੧੯ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਧਨਾਸਿਰੀ ਮਹਲਾ ੩

|

|

|

ਖ਼ਬਰਿਸਤਾਨ ਨੈੱਟਵਰਕ:ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਦਾਖ਼ਲ ਹੋਣ ਵਾਲੀਆਂ

|

|

|

ਖ਼ਬਰਿਸਤਾਨ ਨੈੱਟਵਰਕ:ਅਮਰੀਕਾ ਦੇ ਓਹੀਓ ਰਾਜ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ