View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ 8ਵੀਂ ਵਾਰ ਬਜਟ ਪੇਸ਼ ਕਰਨ ਜਾ ਰਹੇ ਹਨ। ਇਸ ਬਜਟ ਵਿੱਚ ਆਮ ਲੋਕਾਂ ਨੂੰ ਕਈ ਚੀਜ਼ਾਂ ਵਿੱਚ ਵੱਡੀ ਰਾਹਤ ਮਿਲ ਸਕਦੀ ਹੈ। ਜਿਸ ਚੀਜ਼ ‘ਤੇ ਸਭ ਤੋਂ ਵੱਧ ਚਰਚਾ ਹੋ ਰਹੀ ਹੈ ਉਹ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ। ਕਿਹਾ ਜਾ ਰਿਹਾ ਹੈ ਕਿ ਇਸ ਬਜਟ ਵਿੱਚ ਸਰਕਾਰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਸਕਦੀ ਹੈ, ਜਿਸ ਕਾਰਨ ਇਨ੍ਹਾਂ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇਖੀ ਜਾ ਸਕਦੀ ਹੈ।

ਪੈਟਰੋਲ ‘ਤੇ ਲੱਗਦੀ ਹੈ ਲਗਭਗ 20 ਰੁਪਏ ਐਕਸਾਈਜ਼ ਡਿਊਟੀ

ਇਸ ਵੇਲੇ ਸਰਕਾਰ ਦੇਸ਼ ਵਿੱਚ ਪੈਟਰੋਲ ‘ਤੇ 19.90 ਰੁਪਏ ਦੀ ਐਕਸਾਈਜ਼ ਡਿਊਟੀ ਲਗਾਉਂਦੀ ਹੈ। ਜਦੋਂ ਕਿ ਡੀਜ਼ਲ ‘ਤੇ ਇਹ 15.80 ਰੁਪਏ ਹੈ। ਸਰਕਾਰ ਇਸ ਐਕਸਾਈਜ਼ ਡਿਊਟੀ ਨੂੰ ਘਟਾ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ‘ਤੇ ਵਿਚਾਰ ਕਰ ਰਹੀ ਹੈ। ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਜਾਵੇਗਾ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਸੀਆਈਆਈ ਨੇ ਸਰਕਾਰ ਨੂੰ ਕੀਤੀ ਸੀ ਸਿਫਾਰਸ਼ 

ਭਾਰਤੀ ਉਦਯੋਗ ਸੰਘ (CII) ਨੇ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦੀ ਸਿਫਾਰਸ਼ ਕੀਤੀ ਹੈ। ਜੇਕਰ ਸਰਕਾਰ ਇਸ ਮੰਗ ਨੂੰ ਮੰਨ ਲੈਂਦੀ ਹੈ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਹੋਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਮਹਿੰਗਾਈ ਤੋਂ ਕੁਝ ਰਾਹਤ ਮਿਲੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ