View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਆਦਮਪੁਰ ਵਿੱਚ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਇੱਕ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਘਰ ‘ਤੇ ਪੈਟਰੋਲ ਬੰਬ ਸੁੱਟ ਦਿੱਤਾ, ਜਿਸ ਨਾਲ ਘਰ ਨੂੰ ਭਾਰੀ ਨੁਕਸਾਨ ਪਹੁੰਚਿਆ। ਇਹ ਘਟਨਾ ਆਦਮਪੁਰ ਦੇ ਮੁਹੱਲਾ ਗਾਂਧੀ ਨਗਰ ਦੀ ਹੈ। ਫਿਲਹਾਲ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਪਰ ਘਰ ਦੇ ਅੰਦਰ ਅਤੇ ਬਾਹਰ ਭਾਰੀ ਨੁਕਸਾਨ ਹੋਇਆ। 

ਕੀ ਕਹਿਣੈ ਘਰ ਦੇ ਮਾਲਕ ਹੰਸਰਾਜ ਦਾ

 ਇਸ ਘਟਨਾ ਬਾਰੇ ਘਰ ਦੇ ਮਾਲਕ ਹੰਸਰਾਜ ਦੀ ਪਤਨੀ ਪਰਮਿੰਦਰ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪੁੱਤਰ ਅਤੇ ਧੀ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਉਹ ਆਪਣੇ ਛੋਟੇ ਪੁੱਤਰ ਸੁਮਿਤ ਕੁਮਾਰ ਨਾਲ ਇਸ ਘਰ ਵਿੱਚ ਰਹਿੰਦੀ ਹੈ।

ਜਦੋਂ ਪਰਿਵਾਰ ਦੇ ਮੈਂਬਰ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੇ ਅੰਦਰ ਕੱਚ ਦੇ ਟੁਕੜੇ ਖਿੰਡੇ ਹੋਏ ਸਨ ਅਤੇ ਮੁੱਖ ਗੇਟ ‘ਤੇ ਸੜਨ ਦੇ ਨਿਸ਼ਾਨ ਸਨ। ਮਾਮਲੇ ਦੀ ਤੁਰੰਤ ਆਦਮਪੁਰ ਪੁਲਿਸ ਨੂੰ ਸੂਚਨਾ ਦਿੱਤੀ ਗਈ। ਘਟਨਾ ਦੀ ਜਾਂਚ ਲਈ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ, ਜਿਸ ਤੋਂ ਸਾਫ਼ ਪਤਾ ਲੱਗਾ ਕਿ ਤਿੰਨ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਸਨ ਅਤੇ ਘਰ ‘ਤੇ ਪੈਟਰੋਲ ਨਾਲ ਭਰੀਆਂ ਬੋਤਲਾਂ ਸੁੱਟ ਕੇ ਭੱਜ ਗਏ।

ਪੁਲਿਸ ਜਾਂਚ ਕਰ ਰਹੀ

ਫਿਲਹਾਲ, ਆਦਮਪੁਰ ਥਾਣੇ ਦੇ ਐਸਐਚਓ ਹਰਦੇਵ ਪ੍ਰੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਮਾਮਲੇ ਵਿੱਚ ਜਲਦੀ ਹੀ ਐਫਆਈਆਰ ਦਰਜ ਕੀਤੀ ਜਾਵੇਗੀ।



 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ