View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਮੈਕਸੀਕੋ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਸੋਮਵਾਰ ਨੂੰ ਐਮਰਜੈਂਸੀ ਲੈਂਡਿੰਗ ਦੌਰਾਨ ਇੱਕ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮੀਡੀਆ ਰਿਪੋਰਟ ਮੁਤਾਬਕ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲਾਪਤਾ ਹਨ।

ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

ਇਹ ਪ੍ਰਾਈਵੇਟ ਜੈੱਟ ਅਕਾਪੁਲਕੋ ਤੋਂ ਟੋਲੁਕਾ ਹਵਾਈ ਅੱਡੇ ਵੱਲ ਉਡਾਣ ਭਰ ਰਿਹਾ ਸੀ ਪਰ ਐਮਰਜੈਂਸੀ ਲੈਂਡਿੰਗ ਦੀ ਕੋਸ਼ਿਸ਼ ਕਰਦੇ ਸਮੇਂ ਸੈਨ ਮਾਟੇਓ ਅਟੇਨਕੋ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਨੇ ਫੁੱਟਬਾਲ ਦੇ ਮੈਦਾਨ ‘ਤੇ ਉਤਰਨ ਦੀ ਕੋਸ਼ਿਸ਼ ਕੀਤੀ ਪਰ ਨੇੜੇ ਦੀ ਇੱਕ ਫੈਕਟਰੀ ਦੀ ਧਾਤ ਦੀ ਛੱਤ ਨਾਲ ਟਕਰਾ ਗਿਆ, ਜਿਸ ਕਾਰਨ ਅੱਗ ਲੱਗ ਗਈ।
ਅੱਗ ਲੱਗਣ ਕਾਰਨ ਇਲਾਕੇ ਦੇ ਲਗਭਗ 130 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਅਤੇ ਸ਼ੁਰੂਆਤੀ ਰਿਪੋਰਟਾਂ ਵਿੱਚ ਇੰਜਣ ਫੇਲ੍ਹ ਹੋਣ ਦਾ ਸੰਕੇਤ ਹੈ।

ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਈਵੇਟ ਜੈੱਟ ਵਿੱਚ ਅੱਠ ਯਾਤਰੀ ਅਤੇ ਦੋ ਚਾਲਕ ਦਲ ਦੇ ਮੈਂਬਰ ਸਵਾਰ ਸਨ। ਹੁਣ ਤੱਕ ਸੱਤ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਅਗਲੇਰੀ ਜਾਂਚ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ

|

|

|

ਖਬਰਿਸਤਾਨ ਨੈੱਟਵਰਕ- ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਦਾ ਅੱਜ ਚੌਥਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਡਾਕਟਰ ਦੇ ਘਰ ‘ਤੇ ਫਾਇਰਿੰਗ ਮਾਮਲੇ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਯੂਪੀ ਦੇ ਹਾਥਰਸ ਵਿੱਚ ਯਮੁਨਾ ਐਕਸਪ੍ਰੈਸ-ਵੇਅ ‘ਤੇ ਸਵੇਰੇ-ਸਵੇਰੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ