No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈਟੱਵਰਕ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਪੰਜਾਬ ਦੇ ਗੁਰਦਾਸਪੁਰ ਪਹੁੰਚ ਗਏ ਹਨ, ਜਿਥੇ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇ।

ਹਿਮਾਚਲ ਲਈ 1500 ਕਰੋੜ ਰੁਪਏ ਦਾ ਐਲਾਨ 

ਹਿਮਾਚਲ ਵਿੱਚ ਆਈ ਆਫ਼ਤ ਨੂੰ ਦੇਖਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਰਾਜ ਲਈ 1500 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਵੀ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਹਿਮਾਚਲ ਦੇ ਮੁੱਖ ਮੰਤਰੀ ਦੀ ਹਰ ਸੰਭਵ ਮਦਦ ਕਰਨ ਦਾ ਵਾਅਦਾ ਵੀ ਕੀਤਾ ਹੈ।

ਪੰਜਾਬ ਲਈ ਵੀ ਕਰ ਸਕਦੇ ਵੱਡੇ ਪੈਕੇਜ ਦਾ ਐਲਾਨ

ਦੱਸ ਦੇਈਏ ਕਿ ਅੱਜ ਪੰਜਾਬ ਦੌਰੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ ਕਰ ਸਕਦੇ ਹਨ। ਵੀਹ ਹਜ਼ਾਰ ਕਰੋੜ ਦੀ ਮੰਗ ਕੀਤੀ ਜਾ ਰਹੀ ਸੀ ਪਰ ਦੇਖਣਾ ਹੋਵੇਗਾ ਕਿ ਪੰਜਾਬ ਲਈ ਕਿੰਨੀ ਰਾਸ਼ੀ ਐਲਾਨੀ ਜਾਂਦੀ ਹੈ। ਇਸ ਦੌਰਾਨ ਸਾਬਕਾ ਸੀ ਐੱਮ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਉਨਾਂ ਦਾ ਸਵਾਗਤ ਕੀਤਾ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੀ ਐੱਮ ਮੋਦੀ ਨਾਲ ਮੁਆਇਨਾ ਕਰਵਾ ਰਹੇ ਹਨ। ਪ੍ਰਧਾਨ ਮੰਤਰੀ ਪੰਜਾਬ ਦੇ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਰਹੇ ਹਨ।








 


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ