No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਵਪਾਰ ਸਮਝੌਤੇ ਅਤੇ ਟੈਰਿਫ ਤਣਾਅ ਨੂੰ ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਚੱਲ ਰਹੀ ਹੈ।ਅਮਰੀਕੀ ਰਾਸ਼ਟਰਪਤੀ ਡੋਨਾਲਡ  ਟਰੰਪ  ਆਉਣ ਵਾਲੇ ਹਫ਼ਤਿਆਂ ’ਚ ਹਰ ਤਰ੍ਹਾਂ ਦੀਆਂ ਵਪਾਰਕ ਰੁਕਾਵਟਾਂ ਨੂੰ ਖਤਮ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨਗੇ।ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਜੋ ਵੀ ਗੱਲਬਾਤ ਵਾਸ਼ਿੰਗਟਨ ਅਤੇ ਦਿੱਲੀ ਵਿਚਕਾਰ ਚੱਲ ਰਹੀ ਹੈ ਉਹ ਜਲਦੀ ਹੀ ਇੱਕ ਵਧੀਆ ਨਤੀਜੇ ’ਤੇ ਪਹੁੰਚ ਜਾਵੇਗੀ।

 ਡੋਨਾਲਡ ਟਰੰਪ ਨੇ ਇੱਕ ਪੋਸਟ  ਰਾਹੀਂ  ਸਾਂਝੀ ਕੀਤੀ ਗੱਲਬਾਤ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਟਰੂਥ ਸੋਸ਼ਲ ’ਤੇ ਇੱਕ ਪੋਸਟ ’ਚ ਲਿਖਿਆ ਕਿ ਮੈਨੂੰ ਇਹ ਗੱਲ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਰੁਕਾਵਟਾਂ ਨੂੰ ਦੂਰ ਕਰਨ ਦੀ ਗੱਲਬਾਤ ਚੱਲ ਰਹੀ ਹੈ। ਮੈਂ ਆਉਣ ਵਾਲੇ ਹਫ਼ਤਿਆਂ ਵਿੱਚ ਆਪਣੇ ਚੰਗੇ ਦੋਸਤ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਲਈ ਉਤਸੁਕ ਹਾਂ। ਮੈਨੂੰ ਵਿਸ਼ਵਾਸ ਹੈ ਕਿ ਦੋਵੇਂ ਮਹਾਨ ਦੇਸ਼ਾਂ ਲਈ ਇੱਕ ਸਫਲ ਨਤੀਜੇ ’ਤੇ ਪਹੁੰਚਣ ਵਿੱਚ ਕੋਈ ਸਮੱਸਿਆ ਨਹੀਂ ਹੋਵੇਗੀ।’

ਟਰੰਪ ਦੇ  ਬਿਆਨ ‘ਤੇ  ਨਰਿੰਦਰ ਮੋਦੀ ਹੋਏ ਸਹਿਮਤ

ਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਦੀ ਇਸ ਪੋਸਟ ਦੇ 5 ਘੰਟੇ ਬਾਅਦ ਇੱਕ ਪੋਸਟ ਵਿੱਚ ਲਿਖਿਆ ਕਿ ਭਾਰਤ ਅਤੇ ਅਮਰੀਕਾ ਚੰਗੇ ਦੋਸਤ ਅਤੇ ਕੁਦਰਤੀ ਭਾਈਵਾਲ ਹਨ। ਮੈਨੂੰ ਵਿਸ਼ਵਾਸ ਹੈ ਕਿ ਸਾਡੀ ਵਪਾਰਕ ਗੱਲਬਾਤ ਭਾਰਤ-ਅਮਰੀਕਾ ਸਾਂਝੇਦਾਰੀ ਦੀਆਂ ਅਸੀਮਿਤ ਸੰਭਾਵਨਾਵਾਂ ਨੂੰ ਖੋਲ੍ਹ ਦੇਣਗੀਆਂ।

ਸਾਡੀਆਂ ਟੀਮਾਂ ਇਨ੍ਹਾਂ ਚਰਚਾਵਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਸਖ਼ਤ ਮਿਹਨਤ ਕਰ ਰਹੀਆਂ ਹਨ। ਮੈਂ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕਰਨ ਦਾ ਇੰਤਜ਼ਾਰ ਕਰ ਰਿਹਾ ਹਾਂ। ਅਸੀਂ ਇਕੱਠੇ ਮਿਲ ਕੇ ਦੋਵੇਂ ਦੇਸ਼ਾਂ ਦੇ ਲੋਕਾਂ ਲਈ ਬਿਹਤਰ ਅਤੇ ਵਧੇਰੇ ਖੁਸ਼ਹਾਲ ਭਵਿੱਖ ਯਕੀਨੀ ਬਣਾਵਾਂਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ