No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈਟਵਰਕ:  ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੋਵੇ ਸੂਬੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਜਿਸ ਨੂੰ ਦੇਖਦੇ ਹੋਏ ਇਹਨਾਂ ਸੂਬੇ ਦੇ ਲੋਕਾਂ ਦੀ ਸਾਰ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਰਾਜ ਸਰਕਾਰਾਂ ਨੇ ਇਨ੍ਹਾਂ ਦੋਵਾਂ ਰਾਜਾਂ ਨੂੰ ਹੜ੍ਹ ਪ੍ਰਭਾਵਿਤ ਐਲਾਨਿਆ ਹੈ। ਹੜ੍ਹ ਆਉਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰ ਸਕਦੇ ਹਨ। ਪੰਜਾਬ ਵਿੱਚ ਹੜ੍ਹਾਂ ਦਾ ਹਵਾਈ ਸਰਵੇਖਣ ਵੀ ਕਰ ਸਕਦੇ ਹਨ।

ਪੰਜਾਬ ਸਰਕਾਰ ਨੇ ਕਰੋੜਾਂ ਦੇ package ਦੀ ਕੀਤੀ ਮੰਗ 

ਪ੍ਰਧਾਨ ਮੰਤਰੀ ਦੇ ਦੌਰੇ ਨੂੰ ਦੇਖਦੇ ਹੋਏ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਇਸ ਦੇ ਨਾਲ ਹੀ ਹਿਮਾਚਲ ਦੇ ਚੰਬਾ, ਕੁੱਲੂ ਅਤੇ ਮੰਡੀ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਉਹ ਧਰਮਸ਼ਾਲਾ, ਕਾਂਗੜਾ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਜਿਸ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਵੀ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਦੇਖਦੇ ਹੋਏ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੋਵੇਂ ਰਾਜ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਹੜ੍ਹਾਂ ਲਈ ਇੱਕ ਵੱਡੇ ਵਿਸ਼ੇਸ਼ ਪੈਕੇਜ ਦੀ ਉਮੀਦ ਕਰ ਰਹੇ ਹਨ। ‘ਆਪ’ ਸਰਕਾਰ ਨੇ ਕੇਂਦਰ ਤੋਂ ਰ 80 ਹਜ਼ਾਰ ਕਰੋੜ ਦੀ ਮੰਗ ਕੀਤੀ ਹੈ।

ਪ੍ਰਧਾਨ ਮੰਤਰੀ ਦੇ ਪੰਜਾਬ ਆਉਣ ‘ਤੇ CM ਨੇ ਆਖੀ ਇਹ ਗੱਲ

CM ਮਾਨ ਨੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਉੱਤੇ ਟਵੀਟ ਕਰਦੇ ਹੋਏ ਲਿਖਿਆ ਕਿ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਕੱਲ੍ਹ ਪੰਜਾਬ ਆ ਰਹੇ ਨੇ, ਮੈਂ ਉਹਨਾਂ ਦਾ ਸਵਾਗਤ ਕਰਦਾ ਹਾਂ। ਮੇਰੀ ਸਿਹਤ ਠੀਕ ਨਹੀਂ ਹੈ, ਨਹੀਂ ਤਾਂ ਮੈਂ ਖੁਦ ਆ ਕੇ ਜਿੰਨੇ ਵੀ ਹੜ੍ਹ ਪ੍ਰਭਾਵਿਤ ਇਲਾਕੇ ਨੇ ਉਹਨਾਂ ਦਾ ਮੁਆਇਨਾ ਕਰਵਾਉਂਦਾ। ਮੈਂ ਉਮੀਦ ਕਰਦਾ ਹਾਂ ਕਿ ਪ੍ਰਧਾਨ ਮੰਤਰੀ ਜੀ ਪੰਜਾਬ ਅਤੇ ਪੰਜਾਬੀਆਂ ਨੂੰ ਕੁਦਰਤੀ ਆਫ਼ਤ ਤੋਂ ਹੋਏ ਨੁਕਸਾਨ ਨੂੰ ਰਾਹਤ ਦੇਣ ਲਈ ਕੁੱਝ ਨਾ ਕੁੱਝ ਵਧੀਆ ਪੈਕੇਜ ਜਾਂ ਐਲਾਨ ਕਰ ਕੇ ਜਾਣਗੇ। 


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ