No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ‘ਨਸ਼ੇ ਵਿਰੁੱਧ ਜੰਗ’ ਮੁਹਿੰਮ ਤਹਿਤ ਅੱਜ ਕਈ ਇਲਾਕਿਆਂ ਵਿੱਚ ਕਾਰਵਾਈ ਕੀਤੀ ਗਈ। ਇਸ ਦੌਰਾਨ ਭਾਰੀ ਪੁਲਿਸ ਫੋਰਸ ਨਾਲ ਵੈਸਟ ਹਲਕੇ ਦੇ ਸ਼ੱਕੀ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ। ਪੁਲਿਸ ਨੇ ਕਈ ਘਰਾਂ ਦੀ ਤਲਾਸ਼ੀ ਵੀ ਲਈ, ਜਿਸ ਤੋਂ ਬਾਅਦ ਕੁਝ ਵਿਅਕਤੀਆਂ ਨੂੰ ਰਾਊਂਡਅੱਪ (ਹਿਰਾਸਤ ਵਿੱਚ ਲੈਣਾ) ਕਰਦੇ ਹੋਏ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਵੈਸਟ ਹਲਕੇ ਵਿੱਚ ਚਲਾਇਆ ਗਿਆ ‘ਆਪ੍ਰੇਸ਼ਨ ਕਾਸੋ’

ਜਾਣਕਾਰੀ ਦਿੰਦਿਆਂ ਏ.ਸੀ.ਪੀ. ਨੇ ਦੱਸਿਆ ਕਿ ਭਾਰਗਵ ਕੈਂਪ ਸਮੇਤ ਕਮਿਸ਼ਨਰੇਟ ਖੇਤਰ ਵਿੱਚ ‘ਕਾਸੋ’ (CASO) ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਕਾਰਵਾਈ ਦੌਰਾਨ 4 ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ। ਫੜੇ ਗਏ ਵਿਅਕਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ ਹੋਈ ਹੈ। ਇਸ ਮੁਹਿੰਮ ਦੌਰਾਨ ਏ.ਡੀ.ਸੀ.ਪੀ. ਰਾਕੇਸ਼ ਯਾਦਵ, ਏ.ਸੀ.ਪੀ. ਵਿਜੇ ਕੰਵਰ ਪਾਲ ਸਮੇਤ ਥਾਣਾ ਇੰਚਾਰਜ ਅਤੇ ਪੁਲਿਸ ਟੀਮਾਂ ਤਾਇਨਾਤ ਰਹੀਆਂ।

ਫੜੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਸ਼ੁਰੂ

ਏ.ਡੀ.ਸੀ.ਪੀ. ਰਾਕੇਸ਼ ਯਾਦਵ ਨੇ ਦੱਸਿਆ ਕਿ ਇਹ ਮੁਹਿੰਮ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਨਸ਼ਾ ਕਿੱਥੋਂ ਲਿਆਉਂਦੇ ਸਨ ਅਤੇ ਕਿੱਥੇ ਸਪਲਾਈ ਕਰਦੇ ਸਨ। ਕਾਬੂ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ

ਪੁਲਿਸ ਅਧਿਕਾਰੀ ਨੇ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ। ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਸੁਧਾਰ ਲਈ ਨਸ਼ਾ ਮੁਕਤੀ ਕੇਂਦਰਾਂ ਨਾਲ ਜੋੜਿਆ ਜਾਵੇਗਾ, ਜਦਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੁਣ ਤੱਕ 367 ਲੋਕ ਕੀਤੇ ਜਾ ਚੁੱਕੇ ਹਨ ਰਾਊਂਡਅੱਪ

ਏ.ਸੀ.ਪੀ. ਅਨੁਸਾਰ ਤਸਕਰਾਂ ਨੂੰ ਫੜਾਉਣ ਵਿੱਚ ਲੋਕਾਂ ਦਾ ਕਾਫੀ ਸਹਿਯੋਗ ਮਿਲ ਰਿਹਾ ਹੈ। ਨਸ਼ਾ ਤਸਕਰਾਂ ਬਾਰੇ ਸੂਚਨਾ ਦੇਣ ਵਾਲਿਆਂ ਦੇ ਨਾਂ ਗੁਪਤ ਰੱਖੇ ਜਾ ਰਹੇ ਹਨ। ਨਸ਼ੇ ਖ਼ਿਲਾਫ਼ ਚਲਾਈ ਗਈ ਇਸ ਮੁਹਿੰਮ ਤਹਿਤ ਸਬ-ਡਿਵੀਜ਼ਨ ਵਿੱਚ ਹੁਣ ਤੱਕ 303 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਅਤੇ 367 ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ