View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਈ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ।

ਇਨ੍ਹਾਂ ਸਕੂਲਾਂ ਨੂੰ ਮਿਲੀ ਧਮਕੀ

ਈ-ਮੇਲ ਰਾਹੀਂ ਜਿਨ੍ਹਾਂ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ, ਉਨ੍ਹਾਂ ਵਿੱਚ DPS ਸਕੂਲ, ਮੇਅਰ ਵਰਲਡ ਸਕੂਲ ਤੇ MGN ਸਕੂਲਾਂ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ CT Group ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਵੀ ਪੁਲਿਸ ਜਾਂਚ ਲਈ ਪਹੁੰਚੀ ਹੈ।

ਧਮਕੀ ਭਰੀ ਚਿੱਠੀ ਵਿੱਚ ਲਿਖਿਆ ਗਿਆ ਹੈ, “ਆਪਣੇ ਬੱਚਿਆਂ ਨੂੰ ਬਚਾਓ। ਖਾਲਿਸਤਾਨ ਵਾਲੇ ਬੱਚਿਆਂ ਦੇ ਖਿਲਾਫ ਨਹੀਂ ਹਨ, ਪਰ ਉਹ ਹਿੰਦੂ ਸਨਾਤਨ ਮੋਦੀ ਸਰਕਾਰ ਨੂੰ ਤਬਾਹ ਕਰ ਦੇਣਗੇ।” ਇਸ ਦੇ ਨਾਲ ਹੀ ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਵੀ ਕਹੀ ਗਈ ਹੈ।

ਪੁਲਿਸ ਦੀ ਲੋਕਾਂ ਨੂੰ ਅਪੀਲ

ਏਸੀਪੀ ਨਾਰਥ ਅਸ਼ੋਕ ਮੀਨਾ ਨੇ ਦੱਸਿਆ ਕਿ ਬੰਬ ਨਿਰੋਧਕ ਦਸਤਾ (Bomb Squad) ਅਤੇ ਫੋਰੈਂਸਿਕ ਟੀਮਾਂ ਸਕੂਲਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਸਕੂਲਾਂ ਦੇ ਬਾਹਰ ਪੁਲਿਸ ਦੀ ਪੈਟਰੋਲਿੰਗ ਵਧਾ ਦਿੱਤੀ ਗਈ ਹੈ। ਹੁਣ ਤੱਕ ਦੀ ਜਾਂਚ ਵਿੱਚ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਪੁਲਿਸ ਨੇ ਲੋਕਾਂ ਨੂੰ ਘਬਰਾਉਣ (Panic) ਨਾ ਹੋਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਕੋਈ ਸ਼ੱਕੀ ਚੀਜ਼ ਦਿਖੇ ਤਾਂ ਤੁਰੰਤ 112 ‘ਤੇ ਫ਼ੋਨ ਕਰੋ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ