View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ ਦੇ ਕੰਡਕਟਰ ਵਿਚਾਲੇ ਹੋਏ ਝਗੜੇ ਨੇ ਹੰਗਾਮਾ ਖੜ੍ਹਾ ਕਰ ਦਿੱਤਾ। ਇਹ ਸਾਰੀ ਘਟਨਾ ਬੱਸ ਵਿੱਚ ਸਵਾਰ ਸਵਾਰੀਆਂ ਦੇ ਸਾਹਮਣੇ ਹੋਈ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਜਾਣਕਾਰੀ ਅਨੁਸਾਰ ਚਲਦੀ ਬੱਸ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਇੰਨੀ ਵਧ ਗਈ ਕਿ ਪੁਲਿਸ ਮੁਲਾਜ਼ਮ ਨੇ ਬੱਸ ਕਰਮਚਾਰੀ ਨੂੰ ਗੰਦੀਆਂ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਗੁੱਸੇ ਵਿੱਚ ਆਏ ਮੁਲਾਜ਼ਮ ਨੇ ਆਪਣੀ ਪਿਸਤੌਲ ਕੱਢ ਲਈ ਅਤੇ ਕੰਡਕਟਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਦੋਂ ਪੁਲਿਸ ਮੁਲਾਜ਼ਮ ਹੰਗਾਮਾ ਕਰਕੇ ਆਪਣੇ ਸਾਥੀ ਨਾਲ ਕਾਰ ਵਿੱਚ ਜਾਣ ਲੱਗਾ, ਤਾਂ ਬੱਸ ਕਰਮਚਾਰੀ ਅਤੇ ਸਵਾਰੀਆਂ ਨੇ ਕਾਰ ਨੂੰ ਘੇਰ ਲਿਆ। ਸਵਾਰੀਆਂ ਦਾ ਕਹਿਣਾ ਸੀ ਕਿ ਮੁਲਾਜ਼ਮ ਨੇ ਟਿਕਟ ਨਹੀਂ ਲਈ ਸੀ ਅਤੇ ਬਿਨਾਂ ਵਜ੍ਹਾ ਹੰਗਾਮਾ ਕੀਤਾ।

ਮੌਕੇ ‘ਤੇ ਮੌਜੂਦ ਲੋਕਾਂ ਨੇ ਮੁਲਾਜ਼ਮ ‘ਤੇ ਸ਼ਰਾਬ ਪੀਤੀ ਹੋਣ ਦੇ ਦੋਸ਼ ਲਗਾਏ, ਜਦਕਿ ਪੁਲਿਸ ਵਾਲੇ ਨੇ ਸਫਾਈ ਦਿੱਤੀ ਕਿ ਉਸ ਦਾ ਬੀਪੀ (BP) ਵਧਣ ਕਰਕੇ ਉਸ ਨੂੰ ਗੁੱਸਾ ਆ ਗਿਆ ਸੀ। ਬੱਸ ਕਰਮਚਾਰੀ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਹੈ ਅਤੇ ਦੋਸ਼ੀ ਮੁਲਾਜ਼ਮ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਸੜਕ ‘ਤੇ ਕਾਫੀ ਦੇਰ ਤੱਕ ਹੰਗਾਮਾ ਚੱਲਦਾ ਰਿਹਾ ਅਤੇ ਸਵਾਰੀਆਂ ਨੇ ਪੁਲਿਸ ਮੁਲਾਜ਼ਮ ਦੇ ਇਸ ਵਤੀਰੇ ਦੀ ਸਖ਼ਤ ਨਿੰਦਾ ਕੀਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ