View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਪੁਲਿਸ ਅਤੇ ਡਰੱਗ ਇੰਸਪੈਕਟਰ ਨੇ ਸਾਂਝੇ ਤੌਰ ‘ਤੇ ਭਾਰਗਵ ਕੈਂਪ ਇਲਾਕੇ ਵਿੱਚ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ ਪੁਲਿਸ ਨੂੰ ‘ਐੱਸ.ਐੱਸ. ਮੈਡੀਕਲ ਸਟੋਰ’ ਤੋਂ 500 ਤੋਂ ਵੱਧ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਏ.ਡੀ.ਸੀ.ਪੀ. ਸਿਟੀ-2 ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਟੀਮ ਅਤੇ ਡਰੱਗ ਇੰਸਪੈਕਟਰ ਦੀ ਟੀਮ ਨੂੰ ਨਾਲ ਲੈ ਕੇ ਭਾਰਗਵ ਕੈਂਪ ਇਲਾਕੇ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਇੱਕ ਦੁਕਾਨ (ਐੱਸ.ਐੱਸ. ਮੈਡੀਕਲ ਸਟੋਰ) ਤੋਂ 500 ਤੋਂ ਵੱਧ ਅਜਿਹੀਆਂ ਗੋਲੀਆਂ ਅਤੇ ਕੈਪਸੂਲ ਮਿਲੇ, ਜੋ ਸਰਕਾਰ ਵੱਲੋਂ ਪਾਬੰਦੀਸ਼ੁਦਾ ਹਨ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੁਕਾਨਦਾਰ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲਾਕੇ ਦੇ ਸਮੂਹ ਮੈਡੀਕਲ ਸਟੋਰ ਮਾਲਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਬਿਨਾਂ ਰਸੀਦ ਜਾਂ ਗੈਰ-ਕਾਨੂੰਨੀ ਢੰਗ ਨਾਲ ਪਾਬੰਦੀਸ਼ੁਦਾ ਦਵਾਈਆਂ ਵੇਚਦਾ ਪਾਇਆ ਗਿਆ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ