No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਬੰਗਲੌਰ ਪੁਲਸ ਨੇ ਵਿਰਾਟ ਕੋਹਲੀ ਦੇ ਪਬ ਤੇ ਰੈਸਟੋਰੈਂਟ ਵਿਰੁੱਧ ਕਾਰਵਾਈ ਕੀਤੀ ਹੈ। ਇਸ ਦੌਰਾਨ, ਪੁਲਿਸ ਨੇ ਕੋਹਲੀ ਦੇ ਪਬ ਅਤੇ ਵਨ8 ਕਮਿਊਨ ਨਾਮ ਦੇ ਰੈਸਟੋਰੈਂਟ ਵਿਰੁੱਧ ਨੋ-ਸਮੋਕਿੰਗ ਜ਼ੋਨ ਨਾ ਹੋਣ ਕਾਰਨ ਕੇਸ ਦਰਜ ਕੀਤਾ ਹੈ। ਹਾਲਾਂਕਿ ਹੁਣ ਤੱਕ ਨਾ ਤਾਂ ਕ੍ਰਿਕਟਰ ਵਿਰਾਟ ਕੋਹਲੀ ਅਤੇ ਨਾ ਹੀ ਰੈਸਟੋਰੈਂਟ ਨੇ ਇਸ ਮਾਮਲੇ ਵਿੱਚ ਕੋਈ ਬਿਆਨ ਦਿੱਤਾ ਹੈ।

ਨੋ-ਸਮੋਕਿੰਗ ਜ਼ੋਨ ਨਾ ਹੋਣ ਕਾਰਨ ਕੇਸ ਦਰਜ

ਪ੍ਰਾਪਤ ਜਾਣਕਾਰੀ ਅਨੁਸਾਰ, ਬੰਗਲੌਰ ਦੀ ਕਬਨ ਪਾਰਕ ਪੁਲਿਸ ਨੇ ਇੱਕ ਵਿਸ਼ੇਸ਼ ਮੁਹਿੰਮ ਦੌਰਾਨ ਕੁੱਲ 5 ਬਾਰ ਅਤੇ ਰੈਸਟੋਰੈਂਟਾਂ ਵਿਰੁੱਧ ਕਾਰਵਾਈ ਕੀਤੀ ਹੈ, ਜਿਸ ਵਿੱਚ ਵਿਰਾਟ ਕੋਹਲੀ ਦੀ ਮਲਕੀਅਤ ਵਾਲਾ ਵਨ8 ਕਮਿਊਨ ਪੱਬ ਅਤੇ ਰੈਸਟੋਰੈਂਟ ਵੀ ਸ਼ਾਮਲ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਪੱਬ ਵਿੱਚ ਨੋ-ਸਮੋਕਿੰਗ ਜ਼ੋਨ ਦੀ ਸਹੂਲਤ ਨਹੀਂ ਹੈ।

ਕੋਹਲੀ ਨੇ ਅਜੇ ਤੱਕ ਇਸ ਮਾਮਲੇ ਬਾਰੇ ਕੁਝ ਨਹੀਂ ਕਿਹਾ 

ਜਿਸ ਕਾਰਨ ਪੁਲਿਸ ਨੇ ਆਪਣੇ ਤੌਰ ‘ਤੇ ਪਹਿਲ ਕੀਤੀ ਹੈ ਅਤੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ (COTPA) ਦੀ ਉਲੰਘਣਾ ਦੇ ਆਧਾਰ ‘ਤੇ ਕੇਸ ਦਰਜ ਕੀਤਾ ਹੈ। ਹਾਲਾਂਕਿ, ਵਿਰਾਟ ਕੋਹਲੀ ਨੇ ਅਜੇ ਤੱਕ ਇਸ ਮਾਮਲੇ ਸੰਬੰਧੀ ਕੋਈ ਬਿਆਨ ਨਹੀਂ ਦਿੱਤਾ ਹੈ।



 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ