View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਪਿਮਸ ਹਸਪਤਾਲ ਨੇੜੇ ਸਥਿਤ ‘ਕ੍ਰਿਸਟਲ ਸਪਾ ਸੈਂਟਰ’ ‘ਚ ਛਾਪਾ ਮਾਰਨ ਗਈ ਪੁਲਿਸ ਨਾਲ ਅਜੀਬ ਘਟਨਾ ਵਾਪਰੀ। ਜਿੱਥੇ ਪੁਲਿਸ ਖੁਦ ਹੀ ਸਪਾ ਸੈਂਟਰ ਦੇ ਅੰਦਰ ਫ਼ਸ ਗਈ ਤੇ ਅਖੀਰ ‘ਚ ਪੁਲਿਸ ਨੂੰ ਪੌੜੀਆਂ ਦਾ ਸਹਾਰਾ ਲੈ ਕੇ ਬਾਹਰ ਨਿਕਲਣਾ ਪਿਆ। ਜਾਣਕਾਰੀ ਅਨੁਸਾਰ ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਜਿੱਥੇ ਨਾਜਾਇਜ਼ ਗਤੀਵਿਧੀਆਂ ਚੱਲ ਰਹੀਆਂ ਹਨ। ਜਿਸ ਕਾਰਣ ਪੁਲਿਸ ਰੇਡ ਕਰਨ ਪੁੱਜੀ।

ਪੁਲਿਸ ਟੀਮ ਦੇ ਪਹੁੰਚਣ ‘ਤੇ ਮਾਲਕ ਨੇ ਬਾਹਰੋਂ ਸ਼ਟਰ ਨੂੰ ਲੌਕ ਲਗਾ ਦਿੱਤਾ। ਜਿਸ ਕਰਨ ਪੁਲਿਸ ਅੰਦਰ ਹੀ ਬੰਦ ਹੋ ਗਈ। ਹਾਲਾਂਕਿ ਪੁਲਿਸ ਨੇ ਨਾਲ ਲੱਗਦੀ ਇਮਾਰਤ ਰਾਹੀ ਨਵੀਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ, ਪਰ ਅਸਫਲ ਰਹੇ। ਦੱਸ ਦੇਈਏ ਕਿ ਇਮਾਰਤ ਅੰਦਰ ਥਾਣਾ ਨੰਬਰ 7 ਦੀ ਇੱਕ ਮਹਿਲਾ ਮੁਲਾਜ਼ਮ ਅਤੇ ਤਿੰਨ ਪੁਲਿਸ ਕਰਮਚਾਰੀ ਕਰੀਬ ਡੇਢ ਘੰਟੇ ਤੱਕ ਫਸੇ ਰਹੇ। ਹੈਰਾਨੀ ਦੀ ਗੱਲ ਇਹ ਸੀ ਕਿ ਸਪਾ ਸੈਂਟਰ ਦੇ ਤਾਲੇ ਲੱਗੇ ਹੋਏ ਸਨ ਪਰ ਅੰਦਰ ਏਸੀ (AC) ਚੱਲ ਰਹੇ ਸਨ, ਜਿਸ ਤੋਂ ਸਾਫ਼ ਸੀ ਕਿ ਪੁਲਿਸ ਦੇ ਆਉਣ ਤੋਂ ਕੁਝ ਮਿੰਟ ਪਹਿਲਾਂ ਹੀ ਸਭ ਉੱਥੋਂ ਭੱਜੇ ਸਨ।

ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵੀ ਇਮਾਰਤ ਦੀ ਚਾਬੀ ਨਾ ਮਿਲੀ, ਤਾਂ ਪੁਲਿਸ ਨੂੰ ਮੌਕੇ ‘ਤੇ ਸੀੜ੍ਹੀ ਮੰਗਵਾਉਣੀ ਪਈ। ਇਸ ਤੋਂ ਬਾਅਦ ਮਹਿਲਾ ਮੁਲਾਜ਼ਮ ਅਤੇ ਹੋਰ ਕਰਮਚਾਰੀਆਂ ਨੂੰ ਸੀੜ੍ਹੀ ਦੇ ਰਸਤੇ ਹੇਠਾਂ ਉਤਾਰਿਆ ਗਿਆ। ਥਾਣਾ 7 ਦੀ ਪੁਲਿਸ ਦਾ ਕਹਿਣਾ ਹੈ ਕਿ ਸਪਾ ਸੈਂਟਰ ਦਾ ਮਾਲਕ ਭਾਵੇਂ ਮੌਕੇ ਤੋਂ ਫਰਾਰ ਹੋ ਗਿਆ ਹੈ, ਪਰ ਇਸ ਜਗ੍ਹਾ ‘ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਨੇਪਾਲ ਦੀ ਰਾਜਨੀਤੀ ਵਿੱਚ ਅੱਜ ਸਵੇਰੇ ਉਸ ਵੇਲੇ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਸ਼ਨੀਵਾਰ ਸਵੇਰ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੀੜ-ਭੜੱਕੇ ਵਾਲੇ ਇਲਾਕੇ ਗਾਂਧੀ ਕੈਂਪ ਵਿੱਚ

|

|

|

ਸ਼ਨਿਚਰਵਾਰ, ੧੫ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖ਼ਬਰਿਸਤਾਨ ਨੈੱਟਵਰਕ: ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਾਰਚ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਬਿਹਾਰ ਦੇ ਔਰੰਗਾਬਾਦ ਵਿੱਚ ਦਰਦਨਾਕ ਘਟਨਾ ਸਾਹਮਣੇ ਆਈ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਹੋਰਮੁਜ਼ ਸਟ੍ਰੇਟ (Strait of Hormuz) ਨੂੰ ਮੁੜ ਖੋਲ੍ਹਣ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ-ਇਜ਼ਰਾਈਲ ਜੰਗ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ