View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਥਾਰ ਦੋ ਸਕੀਆਂ ਭੈਣਾਂ ਦੇ ਦਰੜਨ ਮਾਮਲੇ ‘ਚ ਦੋਸ਼ੀ ਨੂੰ ਗ੍ਰਿਫ਼ਤਰ ਕਰ ਲਿਆ ਗਿਆ ਹੈ। ਇਸ ਹਾਦਸੇ ‘ਚ ਛੋਟੀ ਭੈਣ ਦੀ ਮੌਤ ਹੋ ਗਈ ਸੀ, ਜਦਕਿ ਵੱਡੀ ਭੈਣ ਜੇਰੇ ਇਲਾਜ ਅਧੀਨ ਹੈ। ਇਸ ਮਾਮਲੇ ‘ਚ ਸੈਕਟਰ 45 ਬੂੜੇਲ ਪੁਲਿਸ ਚੌਕੀ ਦੇ ਇੰਚਾਰਜ ਗੁਰਜੀਵਨ ਸਿੰਘ ਨੂੰ ਵੀ ਹਟਾ ਦਿੱਤਾ ਗਿਆ ਹੈ।

ਹਿੱਟ-ਐਂਡ-ਰਨ ਮਾਮਲੇ ਵਿੱਚ ਗ੍ਰਿਫ਼ਤਾਰ ਦੋਸ਼ੀ ਨੇਰੋਸ਼ਪ੍ਰੀਤ ਸਿੰਘ ਹੈ, ਜੋ ਕਿ ਕਾਨੂੰਨ ਦਾ ਵਿਦਿਆਰਥੀ ਹੈ। ਪੁਲਿਸ ਨੇ ਹਾਦਸੇ ਵਿੱਚ ਸ਼ਾਮਲ ਲਾਲ ਥਾਰ (CH01CG9000) ਨੂੰ ਪਹਿਲਾਂ ਹੀ ਜ਼ਬਤ ਕਰ ਲਿਆ ਹੈ। ਇਹ ਹਾਦਸਾ ਬੁੱਧਵਾਰ ਦੁਪਹਿਰ ਨੂੰ ਹੋਇਆ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਦੋਸ਼ ਲਗਾਇਆ ਕਿ ਪੁਲਿਸ ਥਾਰ ਡਰਾਈਵਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਦਸ ਦੇਈਏ ਕਿ ਹਾਦਸਾ ਬੁੱਧਵਾਰ ਦੁਪਹਿਰ ਦੇ ਸਮੇਂ ਹੋਇਆ ਸੀ। ਲਾਲ ਥਾਰ ਨੇ ਆਟੋ ਦਾ ਇੰਤਜ਼ਾਰ ਕਰਦੀਆਂ ਦੋਵਾਂ ਭੈਣਾਂ ਨੂੰ ਦਰੜ ਦਿੱਤਾ । ਘਟਨਾ ਤੋਂ ਬਾਅਦ ਦੋਸ਼ੀ ਥਾਰ ਸਮੇਤ ਮੌਕੇ ਤੋਂ ਭੱਜ ਗਿਆ। ਦੋਵਾਂ ਭੈਣਾਂ ਨੂੰ ਤੁਰੰਤ ਸੈਕਟਰ 32 ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਸੋਜੇਫ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪਿਤਾ ਸੇਵ ਨੇ ਦੱਸਿਆ ਕਿ ਮ੍ਰਿਤਕ ਧੀ ਸੋਜੇਫ 22 ਸਾਲ ਦੀ ਸੀ ਅਤੇ ਸੈਕਟਰ 46 ਦੇ ਦੇਵ ਸਮਾਜ ਕਾਲਜ ਵਿੱਚ ਬੀਏ ਦੀ ਵਿਦਿਆਰਥਣ ਸੀ। ਵੱਡੀ ਧੀ ਈਸ਼ਾ 24 ਸਾਲ ਦੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਵਿੱਚ ਅੱਜ ਇੱਕ ਅਜੀਬ-ਗਰੀਬ ਘਟਨਾ ਦੇਖਣ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਸਾਲ ਦੇ ਪਹਿਲੇ ਚੰਦਰ ਗ੍ਰਹਿਣ ਦੇ ਲੱਗਣ ਵਿੱਚ ਹੁਣ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ

|

|

|

ਖਬਰਿਸਤਾਨ ਨੈੱਟਵਰਕ- ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਦਾ ਅੱਜ ਚੌਥਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ