View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਭਾਰਤ ਵਿੱਚ ਆਮ ਆਦਮੀ ‘ਤੇ ਮਹਿੰਗਾਈ ਦਾ ਬੋਝ ਵਧਣ ਵਾਲਾ ਹੈ, ਕਿਉਂਕਿ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ। ਬ੍ਰੋਕਰੇਜ ਫਰਮ ਕੋਟਕ ਇੰਸਟੀਚਿਊਸ਼ਨਲ ਇਕੁਇਟੀਜ਼ ਦੀ ਰਿਪੋਰਟ ਮੁਤਾਬਕ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਬਾਵਜੂਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਹਨ, ਜਿਸ ਕਾਰਨ ਪੈਟਰੋਲੀਅਮ ਕੰਪਨੀਆਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।

25 ਤੋਂ 28 ਰੁਪਏ ਤੱਕ ਵਧ ਸਕਦੀਆਂ ਹਨ ਕੀਮਤਾਂ

ਰਿਪੋਰਟ ਅਨੁਸਾਰ ਪੱਛਮੀ ਬੰਗਾਲ ਸਮੇਤ 5 ਰਾਜਾਂ ਵਿੱਚ ਚੋਣਾਂ ਹੋਣ ਤੋਂ ਬਾਅਦ ਤੇਲ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਸਕਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਪ੍ਰਤੀ ਲੀਟਰ 25 ਤੋਂ 28 ਰੁਪਏ ਤੱਕ ਦਾ ਵਾਧਾ ਹੋ ਸਕਦਾ ਹੈ। ਕੰਪਨੀਆਂ ਨੂੰ ਪੈਟਰੋਲ ‘ਤੇ 18 ਰੁਪਏ ਅਤੇ ਡੀਜ਼ਲ ‘ਤੇ 35 ਰੁਪਏ ਦਾ ਘਾਟਾ ਹੋ ਰਿਹਾ ਹੈ। ਪਿਛਲੇ ਇੱਕ ਮਹੀਨੇ ਵਿੱਚ ਦੇਸ਼ ਦੀਆਂ ਤਿੰਨ ਵੱਡੀਆਂ ਕੰਪਨੀਆਂ ਨੂੰ 2400 ਕਰੋੜ ਦਾ ਨੁਕਸਾਨ ਝੱਲਣਾ ਪੈ ਰਿਹਾ ਸੀ।

ਸਰਕਾਰ ਨੇ ਤੇਲ ਕੰਪਨੀਆਂ ਨੂੰ ਦਿੱਤੀ ਸੀ ਰਾਹਤ

ਕੇਂਦਰ ਸਰਕਾਰ ਨੇ ਤੇਲ ਕੰਪਨੀਆਂ ਨੂੰ ਘਾਟੇ ਵਿੱਚੋਂ ਉਭਾਰਨ ਲਈ ਰਾਹਤ ਦਿੱਤੀ ਸੀ। ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ 10 ਰੁਪਏ ਦੀ ਐਕਸਾਈਜ਼ ਕਟੌਤੀ ਕੀਤੀ ਸੀ, ਜਿਸ ਨਾਲ ਕੰਪਨੀਆਂ ਦਾ ਇਹ ਘਾਟਾ ਘਟ ਕੇ 1600 ਕਰੋੜ ਰੁਪਏ ਤੱਕ ਆ ਗਿਆ ਸੀ। ਪਰ ਹੁਣ ਦੁਬਾਰਾ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਕਾਰਨ ਕੰਪਨੀਆਂ ਨੂੰ ਨੁਕਸਾਨ ਹੋ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ