View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਲੰਧਰ ਆ ਰਹੇ ਹਨ, ਜਿਥੇ ਕਿ ਉਹ 16 ਜਨਵਰੀ ਨੂੰ ਜਲੰਧਰ ਪਹੁੰਚਣਗੇ। ਇਸ ਦੌਰਾਨ ਉਹ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (NIT) ਵਿੱਚ ਹੋਣ ਵਾਲੀ 21ਵੀਂ ਕਨਵੋਕੇਸ਼ਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਵਿਦਿਆਰਥੀਆਂ ਨੂੰ ਵੰਡਣਗੇ ਡਿਗਰੀਆਂ

ਇਸ ਦੌਰਾਨ ਰਾਸ਼ਟਰਪਤੀ ਵੱਲੋਂ ਅੰਡਰ ਗ੍ਰੈਜੂਏਟ (2021–25), ਪੋਸਟ ਗ੍ਰੈਜੂਏਟ (2023–25) ਅਤੇ ਪੀ.ਐੱਚ.ਡੀ. ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸਕਾਲਰਸ਼ਿਪਾਂ ਦੀ ਵੰਡ ਕੀਤੀ ਜਾਵੇਗੀ। ਇਸ ਮੌਕੇ ਉੱਚ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਲਈ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ।

31 ਵਿਦਿਆਰਥੀਆਂ ਨੂੰ ਗੋਲਡ ਮੈਡਲ ਨਾਲ ਸਨਮਾਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਬੈਚਲਰ ਆਫ਼ ਟੈਕਨਾਲੋਜੀ, ਮਾਸਟਰ ਆਫ਼ ਟੈਕਨਾਲੋਜੀ, ਮਾਸਟਰ ਆਫ਼ ਸਾਇੰਸ ਅਤੇ ਮਾਸਟਰ ਆਫ਼ ਬਿਜ਼ਨੈੱਸ ਐਡਮਿਨਿਸਟ੍ਰੇਸ਼ਨ ਦੇ ਵੱਖ-ਵੱਖ ਕੋਰਸਾਂ ਵਿੱਚ ਸ਼੍ਰੇਸ਼ਠ ਪ੍ਰਦਰਸ਼ਨ ਕਰਨ ਵਾਲੇ 31 ਵਿਦਿਆਰਥੀਆਂ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਤਤਕਾਲੀ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਵੀ ਆ ਚੁੱਕੇ ਹਨ NIT

ਦ੍ਰੋਪਦੀ ਮੁਰਮੂ ਐਨ.ਆਈ.ਟੀ. ਜਲੰਧਰ ਦਾ ਦੌਰਾ ਕਰਨ ਵਾਲੀ ਦੂਜੀ ਰਾਸ਼ਟਰਪਤੀ ਹੋਣਗੇ। ਇਸ ਤੋਂ ਪਹਿਲਾਂ ਦੇਸ਼ ਦੇ ਤਤਕਾਲੀ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਨੇ ਸੰਸਥਾ ਦਾ ਦੌਰਾ ਕੀਤਾ ਸੀ। ਰਾਸ਼ਟਰਪਤੀ ਦੀ ਆਮਦ ਨੂੰ ਲੈ ਕੇ ਸੰਸਥਾ ਤੇ ਪ੍ਰਸ਼ਾਸਨ ਵੱਲੋਂ ਪੁਖਤਾ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ