View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਰਟੀਫਿਕੇਟ ਡੁਪਲੀਕੇਟ ਕਾਪੀ ਜਾਰੀ ਕਰਨ ਦੀ ਪ੍ਰਕਿਰਿਆ ‘ਚ ਵੱਡਾ ਬਦਲਾਅ ਕੀਤਾ ਹੈ। ਹੁਣ ਗੁੰਮ ਹੋਏ ਸਰਟੀਫਿਕੇਟ ਦੀ ਪੁਲਿਸ ਕੋਲ ਰਿਪੋਰਟ ਦਰਜ ਕਰਵਾਉਣੀ ਪਵੇਗੀ। ਜਦਕਿ ਫਟਿਆ ਹੋਇਆ ਸਰਟੀਫਿਕੇਟ ਬੋਰਡ ਕੋਲ ਜਮ੍ਹਾਂ ਕਰਵਾਉਣਾ ਪਵੇਗਾ। ਬੋਰਡ ਨੇ ਸਕੂਲ ਪ੍ਰਿੰਸੀਪਲਾਂ ਨੂੰ ਵੀ ਸਪੱਸ਼ਟ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਬਿਨਾਂ ਪੁਲਿਸ ਰਿਪੋਰਟ ਕਿਸੇ ਵੀ ਸਥਿਤੀ ਵਿੱਚ ਡੁਪਲੀਕੇਟ ਸਰਟੀਫਿਕੇਟ ਜਾਰੀ ਨਾ ਕੀਤਾ ਜਾਵੇ।

ਹਲਫਨਾਮਾ ਵੀ ਲਾਜ਼ਮੀ

ਪੁਲਿਸ ਰਿਪੋਰਟ ਦੇ ਨਾਲ ਹਲਫਨਾਮਾ ਵੀ ਲਾਜ਼ਮੀ ਹੈ । ਬਿਨੈਕਾਰ ਨੂੰ ਹਲਫਨਾਮੇ ਵਿੱਚ ਦੱਸਣਾ ਪਏਗਾ ਕਿ ਸਰਟੀਫਿਕੇਟ ਗੁੰਮ ਹੋ ਗਿਆ ਹੈ। ਜੇ ਭਵਿੱਖ ਵਿੱਚ ਮਿਲ ਜਾਂਦਾ ਹੈ, ਤਾਂ ਇਸਦੀ ਕਾਪੀ ਬੋਰਡ ਨੂੰ ਦੇ ਦੇਣਗੇ। ਬੋਰਡ ਦੁਆਰਾ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਕਿ ਕੁਝ ਲੋਕ ਆਪਣੇ ਸਰਟੀਫਿਕੇਟ ਕਰਜ਼ੇ ਲਈ ਬੈਂਕਾਂ ਵਿੱਚ ਜਮ੍ਹਾ ਕਰਵਾਉਂਦੇ ਹਨ ਅਤੇ ਫਿਰ ਬੋਰਡ ਤੋਂ ਡੁਪਲੀਕੇਟ ਕਾਪੀ ਪ੍ਰਾਪਤ ਕਰਦੇ ਹਨ। ਬੋਰਡ ਨੂੰ ਇਸ ਗੱਲ ਦਾ ਪਤਾ ਨਹੀਂ ਹੁੰਦਾ ਕਿ ਸਰਟੀਫਿਕੇਟ ਬੈਂਕ ਵਿੱਚ ਜਮ੍ਹਾ ਹਨ। ਅਜਿਹੇ ਮਾਮਲਿਆਂ ਵਿੱਚ, ਬੋਰਡ ਨੂੰ ਅਕਸਰ ਕਾਨੂੰਨੀ ਕਾਰਵਾਈਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਡੁਪਲੀਕੇਟ ਸਰਟੀਫਿਕੇਟ ਲਈ Online ਤੇ Offline ਦੇ ਸਕਦੇ ਹੋ ਅਰਜ਼ੀ

ਬਿਨੈਕਾਰ ਔਨਲਾਈਨ ਅਤੇ ਔਫਲਾਈਨ ਦੋਵਾਂ ਤਰੀਕਿਆਂ ਦੀ ਵਰਤੋਂ ਕਰਕੇ PSEB ਤੋਂ ਡੁਪਲੀਕੇਟ ਸਰਟੀਫਿਕੇਟ ਲਈ ਅਰਜ਼ੀ ਦੇ ਸਕਦੇ ਹਨ। ਘਰ ਬੈਠੇ ਡੁਪਲੀਕੇਟ ਸਰਟੀਫਿਕੇਟ ਵਾਸਤੇ ਅਰਜ਼ੀ ਦੇ ਸਕਦੇ ਹੋ। ਔਫਲਾਈਨ ਮੋਡ ਲਈ, ਬਿਨੈਕਾਰਾਂ ਨੂੰ ਮੋਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫਤਰ ਜਾਣਾ ਚਾਹੀਦਾ ਹੈ ਅਤੇ ਸਿੰਗਲ ਵਿੰਡੋ ‘ਤੇ ਅਰਜ਼ੀ ਦੇਣੀ ਅਰਜ਼ੀ ਦੇਣੀ ਪਏਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਅੱਜ ਰੈਲੀ ਦੌਰਾਨ ਕੇਂਦਰੀ ਮੰਤਰੀ ਅਮਿਤ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਾਂ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਪੱਤੋ ਹੀਰਾ ਪਿੰਡ ਦੇ ਸਰਪੰਚ ਹਰਵਿੰਦਰ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਸਰਕਾਰ, ਚੰਡੀਗੜ੍ਹ ਨਗਰ ਨਿਗਮ ਅਤੇ ਹੋਰ ਸਰਕਾਰੀ

|

|

|

ਸ਼ਨਿਚਰਵਾਰ, ੧ ਚੇਤ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਸਿੰਗਰ ਅਤੇ ਰੈਪਰ ਬਾਦਸ਼ਾਹ ਦੀਆਂ ਮੁਸ਼ਕਲਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ