View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਜਾ ਰਿਹਾ ਹੈ। ਵਿਦਿਆਰਥੀਆਂ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਵਾਲਾ ਹੈ। ਅੱਜ ਦੁਪਹਿਰ 12:30 ਵਜੇ ਬੋਰਡ ਦੇ ਚੇਅਰਮੈਨ ਵੱਲੋਂ ਨਤੀਜੇ ਦੀ ਅਧਿਕਾਰਤ ਘੋਸ਼ਣਾ ਕੀਤੀ ਜਾਵੇਗੀ।

ਜਿਸ ਤੋਂ ਤੁਰੰਤ ਬਾਅਦ ਨਤੀਜਾ ਬੋਰਡ ਦੀ ਵੈੱਬਸਾਈਟ pseb.ac.in ‘ਤੇ ਉਪਲਬਧ ਹੋਵੇਗਾ। ਵਿਦਿਆਰਥੀ ਆਪਣਾ ਰੋਲ ਨੰਬਰ ਜਾਂ ਨਾਮ ਭਰ ਕੇ ਆਪਣਾ ਸਕੋਰ ਚੈੱਕ ਕਰ ਸਕਦੇ ਹਨ।

ਜੇਕਰ ਕਿਸੇ ਵਿਦਿਆਰਥੀ ਨੂੰ ਵੈੱਬਸਾਈਟ ‘ਤੇ ਨਤੀਜਾ ਦੇਖਣ ਵਿੱਚ ਕੋਈ ਦਿੱਕਤ ਆਉਂਦੀ ਹੈ, ਤਾਂ ਉਹ ਬੋਰਡ ਦੇ ਹੈਲਪਲਾਈਨ ਨੰਬਰ 9549161161 ‘ਤੇ ਕਾਲ ਕਰਕੇ ਜਾਣਕਾਰੀ ਲੈ ਸਕਦੇ ਹਨ। ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਦੁਪਹਿਰ ਤੋਂ ਬਾਅਦ ਵਿਦਿਆਰਥੀ ਆਪਣੀ ਮਾਰਕਸ਼ੀਟ ਦੇਖ ਸਕਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੨੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ