View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਤੋਂ ਪਹਿਲਾਂ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ। ਢਿਲਵਾਂ ਬਲਾਕ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ ਹੋਈ।

ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ, ਇਸ ਟਕਰਾਅ ਦੌਰਾਨ ਨਾ ਸਿਰਫ਼ ਧੱਕਾ-ਮੁੱਕੀ ਹੋਈ, ਸਗੋਂ ਗੋਲੀਆਂ ਚੱਲਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ‘ਆਪ’ ਵਰਕਰਾਂ ਵੱਲੋਂ ਉਨ੍ਹਾਂ ਦੇ ਇੱਕ ਉਮੀਦਵਾਰ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਦੂਜੇ ਨੂੰ ਦਫ਼ਤਰ ਜਾਣ ਤੋਂ ਰੋਕਿਆ ਗਿਆ।

ਹਾਲਾਤ ਵਿਗੜਦੇ ਦੇਖ ਪੁਲਿਸ ਨੇ ਤੁਰੰਤ ਚੋਣ ਪ੍ਰਕਿਰਿਆ ਨੂੰ ਰੁਕਵਾ ਦਿੱਤਾ ਹੈ। ਕਪੂਰਥਲਾ ਦੇ SSP ਗੌਰਵ ਤੂਰਾ ਨੇ ਮੌਕੇ ‘ਤੇ ਪਹੁੰਚ ਕੇ ਫਾਇਰਿੰਗ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

|

|

|

ਚੰਡੀਗੜ੍ਹ ਦੇ ਰਾਹੀਂ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ

|

|

|

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ