View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਾਲੀਵੁੱਡ ਅਦਾਕਾਰ ਅਤੇ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਕੰਗਨਾ ਨੇ ਕਿਸਾਨੀ ਅੰਦੋਲਨ ਦੌਰਾਨ ਧਰਨੇ ਮਹਿਲਾਵਾਂ ‘ਤੇ ਗਲਤ ਟਿੱਪਣੀ ਕੀਤੀ ਸੀ। ਕੰਗਨਾ ਨੇ ਹਾਈ ਕੋਰਟ ਤੋਂ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਜਿਸ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। 

ਦੱਸ ਦੇਈਏ ਕਿ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਬੀਬੀ ਮਹਿੰਦਰ ਕੌਰ ਦੀ ਪੋਸਟ ਸ਼ੇਅਰ ਕਰ  ਕਿਹਾ ਸੀ ਕਿ ਅਜਿਹੀਆਂ ਔਰਤਾਂ 100-100 ਰੁਪਏ ਲੈ ਕੇ ਧਰਨੇ ‘ਚ ਸ਼ਾਮਲ ਹੋਈਆਂ ਹਨ। ਜਿਸ ਮਗਰੋਂ ਬਠਿੰਡਾ ਦੇ ਮਹਿੰਦਰ ਕੌਰ ਨੇ 2021 ‘ਚ ਕੰਗਨਾ ਰਣੌਤ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਸੀ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੇ ਇਹ ਪੋਸਟ ਡੀਲਿਟ ਕਰ ਦਿੱਤੀ ਸੀ। ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਦਰਜ ਮਾਣਹਾਨੀ ਦੇ ਮਾਮਲੇ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਕੰਗਨਾ ਰਣੌਤ ਨੇ ਜੋ ਪਟੀਸ਼ਨ ਦਾਖਲ ਕੀਤੀ ਸੀ , ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ। 

ਅਦਾਕਾਰ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ ‘ਚ ਘਿਰੀ ਰਹਿੰਦੀ ਹੈ।  ਜਿਸ ਕਾਰਨ ਹਾਈ ਕੋਰਟ ਨੇ 2021 ਵਿੱਚ ਬਠਿੰਡਾ ਵਿਖੇ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ