View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਪੰਜਾਬ ‘ਚ ਮੀਂਹ ਤੇ ਠੰਡੀਆਂ ਹਵਾਵਾਂ ਕਾਰਣ ਮੌਸਮ ਨੇ ਕਰਵਟ ਲੈ ਲਈ ਹੈ। ਸੂਬੇ ‘ਚ ਭਲਕੇ ਤੋਂ ਅਗਲੇ ਚਾਰ ਦਿਨਾਂ ਤੱਕ ਮੀਂਹ ਪੈਣ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਅੱਜ ਮੌਸਮ ਖੁਸ਼ਕ ਰਹੇਗਾ, ਪਰ ਕਿਤੇ-ਕਿਤੇ ਬੱਦਲ ਛਾਏ ਰਹਿ ਸਕਦੇ ਹਨ। ਪਿਛਲੇ 24 ਘੰਟਿਆਂ ਵਿੱਚ ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਮੀਂਹ ਪਿਆ ਹੈ। ਫਿਲਹਾਲ ਤਾਪਮਾਨ ਆਮ ਨਾਲੋਂ 3.8 ਡਿਗਰੀ ਜ਼ਿਆਦਾ ਹੈ। ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ 33.5 ਡਿਗਰੀ ਅਤੇ ਚੰਡੀਗੜ੍ਹ ਵਿੱਚ 33.6 ਡਿਗਰੀ ਦਰਜ ਕੀਤਾ ਗਿਆ। ਅਗਲੇ 48 ਘੰਟਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ 2-3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।

ਪਹਾੜੀ ਇਲਾਕਿਆਂ ਨਾਲ ਲੱਗਦੇ ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਸਵੇਰ ਵੇਲੇ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 14 ਤੋਂ 17 ਮਾਰਚ ਤੱਕ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ, ਜਿਸ ਨਾਲ ਠੰਢ ਵਧੇਗੀ। ਅਗਲੇ ਦੋ ਦਿਨਾਂ ਵਿੱਚ ਤਾਪਮਾਨ 2-3 ਡਿਗਰੀ ਤੱਕ ਡਿੱਗ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੩੦ ਫੱਗਣ (ਸੰਮਤ ੫੫੭ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਈਰਾਨ-ਅਮਰੀਕਾ ਯੁੱਧ ਦਾ ਅਸਰ ਘਰ ਦੀ ਰਸੋਈ ਤੱਕ ਪਹੁੰਚ ਗਿਆ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਸੀਕਰ ਵਿੱਚ ਇੱਕ ਵਿਆਹ ਦੌਰਾਨ ਮਾਮੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਵੱਲੋਂ ਖ਼ੁਦਕੁਸ਼ੀ

|

|

|

ਖ਼ਬਰਿਸਤਾਨ ਨੈੱਟਵਰਕ: ਟੀ-20 ਵਰਲਡ ਕੱਪ 2026 ਦਾ ਚੈਂਪੀਅਨ ਬਣਨ ਤੋਂ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ 66 ਫੁੱਟੀ ਰੋਡ ‘ਤੇ ਸਥਿਤ ਐਲੀਟ

|

|

|

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ ਵਿੱਚ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ