View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਸਿੰਘ ਭੁੱਲਰ ਨੂੰ ਜਾਨੋਂ ਮਰਨ ਦੀ ਧਮਕੀ ਦਿੱਤੀ ਹੈ। ਭੁੱਲਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ 31 ਅਕਤੂਬਰ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਸੀ। ਫਿਰ ਇੱਕ ਵੌਇਸ ਮੈਸੇਜ ਭੇਜਿਆ । ਤਰਨਤਾਰਨ ਪੁਲਿਸ ਨੇ ਕਾਰਵਾਈ ਕਰਦਿਆਂ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਦੋ ਹੋਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

ਵੜਿੰਗ ਦੇ ਪਰਿਵਾਰ ਨੂੰ ਤਰਨਤਾਰਨ ਉਪ ਚੋਣ ਦੌਰਾਨ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਵੜਿੰਗ ਤੋਂ ਇਲਾਵਾ, ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਧਮਕੀ ਨੂੰ ਵੜਿੰਗ ਦੇ ਬਿਆਨ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਇਸ ਧਮਕੀ ਤੋਂ ਬਾਅਦ, ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੇ ਐਸਐਸਪੀ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

ਭੁੱਲਰ ਨੇ ਅੱਗੇ ਦੱਸਿਆ ਕਿ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਤੋਂ ਬਾਅਦ ਵਿੱਚ, ਇੱਕ ਵੌਇਸ ਸੁਨੇਹਾ ਮਿਲਿਆ ਜਿਸ ਵਿੱਚ ਕਿਹਾ ਗਿਆ ਸੀ ਕਿ ਰਾਜਾ ਵੜਿੰਗ ਅਤੇ ਉਸਦੇ ਪਰਿਵਾਰ ਨੂੰ ਖਤਮ ਕਰ ਦਿੱਤਾ ਜਾਵੇਗਾ ਅਤੇ ਰਾਜਬੀਰ ਭੁੱਲਰ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਬਾਅਦ, ਭੁੱਲਰ ਨੇ ਇਸ ਮਾਮਲੇ ਦੀ ਸ਼ਿਕਾਇਤ ਤਰਨਤਾਰਨ ਦੇ ਐਸਐਸਪੀ ਨੂੰ ਕੀਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ